=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇ ਵਾਲਾ ਦੇ ਫੈਨਜ਼ ਲਈ ਆਈ ਵੱਡੀ ਚੰਗੀ ਖਬਰ, ਅਗਲੇ ਹਫਤੇ ਆ ਰਿਹਾ ਨਵਾਂ ਗੀਤ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਤੇ ਕਈ ਭਿਆਨਕ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੀ ਕਈ ਘਟਨਾਵਾਂ ਦੇ ਚਲਦਿਆਂ ਹੋਇਆ ਪੰਜਾਬੀ ਗਾਇਕਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੀ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਮਈ ਵਿੱਚ ਜਿੱਥੇ 29 ਤਰੀਕ ਨੂੰ ਸ਼ਾਮ ਦੇ ਸਮੇਂ ਸਿਧੂ ਮੁਸੇ ਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਬੀਤੇ ਕੱਲ੍ਹ ਪਰਿਵਾਰ ਵੱਲੋਂ ਇਨਸਾਫ਼ ਦੀ ਖ਼ਾਤਿਰ ਕੈਂਡਲ ਲਾਈਟ ਮਾਰਚ ਦਾ ਆਯੋਜਨ ਕੀਤਾ ਗਿਆ। ਹੁਣ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਗਲੇ ਹਫਤੇ ਨਵਾਂ ਗੀਤ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਊਜ਼ਿਕ ਕੰਪੋਜ਼ਰ ਸਲੀਮ ਮਰਚੈਟ ਵੱਲੋਂ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਗਿਆ ਹੈ। ਅਗਲੇ ਹਫ਼ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।

ਇਸ ਬਾਬਤ ਉਨ੍ਹਾਂ ਵੱਲੋਂ ਜਿਥੇ ਆਪਣੀ ਇਕ ਵੀਡੀਓ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਉਨ੍ਹਾਂ ਦਾ ਗੀਤ ਜਾਂਦੀ ਵਾਰੀ ਅਗਲੇ ਹਫ਼ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਇਹ ਪੁੱਛਿਆ ਜਾ ਰਿਹਾ ਸੀ ਕਿ ਉਨ੍ਹਾਂ ਦਾ ਗੀਤ ਕਦੋਂ ਰਿਲੀਜ਼ ਹੋਵੇਗਾ। ਇਹ ਗੀਤ ਜਿਥੇ ਪਿਛਲੇ ਸਾਲ ਜੁਲਾਈ 2021 ਵਿੱਚ ਸਚਿਨ ਆਹੂਜਾ ਦੇ ਸਟੂਡੀਓ ਚੰਡੀਗੜ੍ਹ ਦੇ ਵਿੱਚ ਰਿਕਾਰਡ ਕੀਤਾ ਗਿਆ ਸੀ। ਸਲੀਮ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਨਾਲ ਇਹ ਪਹਿਲੀ ਮੁਲਾਕਾਤ ਸੀ।

ਜੋ ਕਿ ਅਫਸਾਨਾ ਖਾਨ ਵੱਲੋਂ ਕਰਵਾਈ ਗਈ ਸੀ। ਇਸ ਗੀਤ ਦੇ ਵਿਚ ਜਿੱਥੇ ਅਫਸਾਨਾ ਖਾਨ ਵੱਲੋਂ ਵੀ ਇਸ ਗੀਤ ਨੂੰ ਚਾਰ ਚੰਨ ਲਾਏ ਗਏ ਹਨ ਉਥੇ ਹੀ ਸਿੱਧੂ ਮੂਸੇਵਾਲਾ ਵੱਲੋਂ ਇਹ ਗੀਤ ਬੜੇ ਮਨ ਨਾਲ ਗਾਇਆ ਗਿਆ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਇਸ ਗੀਤ ਬਾਰੇ ਜਾਣਕਾਰੀ ਦਿੰਦੇ ਹੋਏ ਸਲੀਮ ਨੇ ਆਖਿਆ ਕਿ ਇਸ ਤੋਂ ਹੋਣ ਵਾਲੀ ਕਮਾਈ ਦਾ ਇਕ ਹਿੱਸਾ ਉਸ ਦੇ ਮਾਤਾ-ਪਿਤਾ ਨੂੰ ਦਿੱਤਾ ਜਾਵੇਗਾ।




error: Content is protected !!