BREAKING NEWS
Search

ਸਿੱਧੂ ਮੂਸੇ ਵਾਲੇ ਤੋਂ ਬਾਅਦ ਇਸ ਮਸ਼ਹੂਰ ਅਮਰੀਕੀ ਕਲਾਕਾਰ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨੇ ਜਿੱਥੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਉਥੇ ਹੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਵੱਖ-ਵੱਖ ਦੇਸ਼ਾਂ ਵਿੱਚ ਕਈ ਸਮਾਗਮ ਵੀ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਵਿਦੇਸ਼ੀ ਬਹੁਤ ਸਾਰੇ ਗਾਇਕਾਂ ਵੱਲੋਂ ਵੀ ਜਿੱਥੇ ਆਪਣੇ ਸਮਾਗਮਾਂ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਜਾਂਦਾ ਹੈ। ਉਥੇ ਹੀ ਇਸ ਨੌਜਵਾਨ ਪ੍ਰਤੀ ਉਨ੍ਹਾਂ ਦਾ ਪਿਆਰ ਵੇਖ ਕੇ ਸਭ ਲੋਕ ਭਾਵੁਕ ਹੋ ਰਹੇ ਹਨ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਉੱਥੇ ਹੀ ਕਈ ਗਾਇਕਾਂ ਨੂੰ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਜਿਨ੍ਹਾਂ ਦੀ ਜਾਂਚ ਅਜੇ ਤੱਕ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਬਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਸਿੱਧੂ ਮੂਸੇਵਾਲਾ ਤੋਂ ਬਾਅਦ ਇਸ ਮਸ਼ਹੂਰ ਅਮਰੀਕੀ ਕਲਾਕਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਵਿੱਚ ਰੈਪਰ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਜਿਥੇ 34 ਸਾਲਾ ਟ੍ਰਬਲ ਆਪਣੇ ਇਕ ਮਹਿਲਾ ਦੋਸਤ ਨੂੰ ਮਿਲਣ ਲਈ ਗਿਆ ਹੋਇਆ ਸੀ। ਜੋ ਕੇ ਸ਼ਰੀਫ਼ ਦੇ ਦਫਤਰ ਅਨੁਸਾਰ ਟ੍ਰਬਲ ਅਪਾਰਟਮੈਂਟ ਕੰਪਲੈਕਸ ਵਿੱਚ ਰਹਿ ਰਹੀ ਸੀ। ਜਿੱਥੇ ਕਿਸੇ ਵੱਲੋਂ ਉਸ ਉਪਰ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ ਜਿਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ ਅਤੇ ਉਸ ਦੇ ਸਰੀਰ ਉਪਰ ਗੋਲੀ ਦੇ ਨਿਸ਼ਾਨ ਸਨ। ਅਤੇ ਉਸ ਦੀ ਲਾਸ਼ ਨੂੰ ਲੇਕ ਸੇਂਟ ਜੇਮਸ ਅਪਾਰਟਮੈਂਟ ਵਿਚ ਜ਼ਮੀਨ ਤੇ ਪਏ ਹੋਏ ਵੇਖਿਆ ਗਿਆ ।

ਇਹ ਘਟਨਾ ਤੜਕੇ 3:20 ਮਿੰਟ ਤੇ ਵਾਪਰੀ ਦੱਸੀ ਜਾ ਰਹੀ ਹੈ। ਜਿੱਥੇ ਇਹ ਲਾਸ਼ ਉਨ੍ਹਾਂ ਦੇ ਅਪਾਰਟਮੈਂਟ ਦੇ ਵਿਚ ਹੀ ਬਰਾਮਦ ਹੋਈ ਹੈ ਉੱਥੇ ਹੀ ਇਸ ਘਟਨਾ ਦੇ ਦੋਸ਼ੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੀ ਮੌਤ ਨੇ ਸੰਗੀਤ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ।



error: Content is protected !!