ਆਈ ਤਾਜ਼ਾ ਵੱਡੀ ਖਬਰ
ਕੁਝ ਲੋਕਾਂ ਨੂੰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਦੇਸ਼ ਵਿਚ ਜਿੱਥੇ ਲਗਾਤਾਰ ਅਪਰਾਧਿਕ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਕਈ ਪਰਿਵਾਰਾਂ ਵਿੱਚ ਦੁੱਖ ਦੀ ਲਹਿਰ ਫੈਲ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਗੈਂਗਸਟਰਾਂ ਵੱਲੋਂ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਕੁਝ ਗੈਂਗਸਟਰਾਂ ਦੇ ਇਸ਼ਾਰੇ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਆਪਣੇ ਮਾਸੀ ਨੂੰ ਮਿਲਣ ਜਾ ਰਿਹਾ ਸੀ।
ਇਸ ਘਟਨਾ ਨੇ ਇੱਥੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਉੱਥੇ ਹੀ ਹੁਣ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਸ ਮਸ਼ਹੂਰ ਪੰਜਾਬੀ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਰੈਪਰ ਪੀ ਐੱਨ ਬੀ ਰੌਕ ਦੀ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਗਾਇਕ ਆਪਣੀ ਪ੍ਰੇਮਿਕਾ ਦੇ ਨਾਲ ਇਕ ਰੈਸਟੋਰੈਂਟ ਵਿਚ ਬੈਠਾ ਹੋਇਆ ਸੀ ਅਤੇ ਖਾਣਾ ਖਾ ਰਿਹਾ ਸੀ।
ਉਸ ਸਮੇਂ ਹੀ ਉਸ ਨੂੰ ਦੁਸ਼ਮਣਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਉੱਪਰ ਗੋਲੀ ਚਲਾ ਦਿੱਤੀ ਗਈ। ਜਿਸ ਕਾਰਨ ਖੂਨ ਨਾਲ ਲਥਪਥ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਜਿੱਥੇ ਇਕ ਲਾਸ ਏਂਜਲਸ ਦੇ ਇਕ ਰੈਸਟੋਰੈਂਟ ਵਿਚ ਇਸ ਗਾਇਕ ਵੱਲੋਂ ਆਪਣੀ ਪ੍ਰੇਮਿਕਾ ਦੇ ਨਾਲ ਇਕ ਤਸਵੀਰ ਖਿੱਚ ਕੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ।
ਉਸ ਤੋਂ ਬਾਅਦ 20 ਮਿੰਟਾਂ ਦੇ ਅੰਦਰ ਹੀ ਸ਼ੂਟਰਾਂ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ। ਸਭ ਲੋਕਾਂ ਦਾ ਕਹਿਣਾ ਹੈ ਕਿ ਪੋਸਟ ਸਾਂਝੀ ਕਰਨ ਤੋਂ ਬਾਅਦ ਹੀ ਉਸ ਦੇ ਉਸ ਜਗ੍ਹਾ ਤੇ ਕੋਲ ਦੀ ਜਾਣਕਾਰੀ ਸ਼ੂਟਰਾਂ ਨੂੰ ਮਿਲੀ। ਹੁਣ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾ ਸਥਾਨ ਤੋਂ ਫਰਾਰ ਹੋ ਗਏ।
ਤਾਜਾ ਜਾਣਕਾਰੀ