ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਗੁਰਪੁਰਬ ਦੇ ਸਮਾਗਮ ਚ ਸ਼ਾਮਲ ਹੋਣ ਪਹੁੰਚੇ ਸਨ,,,, । ਇਸ ਮੌਕੇ ਸੁਖਬੀਰ ਤੇ ਹਰਸਿਮਰਤ ਬਾਦਲ ਦੇ ਬੱਚੇ ਪ੍ਰਧਾਨ ਮੰਤਰੀ ਨਾਲ ਸੈਲਫੀ ਲੈਂਦੇ ਨਜ਼ਰ ਆਏ। ਸੁਖਬੀਰ ਦੀਆਂ ਦੋਵੇਂ ਬੇਟੀਆਂ ਤੇ ਬੇਟਾ ਪ੍ਰਧਾਨ ਮੰਤਰੀ ਨਾਲ ਸੈਲਫੀ ਲੈ ਰਹੇ ਸਨ ਤਾਂ ਉਹਨਾਂ ਦੀ ਤਸਵੀਰ ਕੈਮਰੇ ਚ ਕੈਦ ਹੋ ਗਈ।
ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਦੁਨੀਆਂ ਵਿੱਚ ਰੌਣਕਾਂ ਹਨ ਤੇ ਦਿੱਲੀ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਵਿਖੇ ਗੁਰਪੁਰਬ ਸਮਾਗਮ ਉਲੀਕਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਆਪਣੀ ਪਤਨੀ ਨਾਲ ਇਸ ਸਮਾਗਮ ਵਿੱਚ ਮੌਜੂਦ ਰਹੇ।
ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਦੁਨੀਆਂ ਵਿੱਚ ਰੌਣਕਾਂ ਹਨ ਤੇ ਦਿੱਲੀ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਵਿਖੇ ਗੁਰਪੁਰਬ ਸਮਾਗਮ ਉਲੀਕਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।
ਸਮਾਗਮ ਵਿੱਚ ਪਹੁੰਚਦਿਆਂ ਹੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਮੋਦੀ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉੱਪਰ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਹੈ ਜੋ ਉਹ ਕਰਤਾਰਪੁਰ ਲਾਂਘੇ ਦੀ ਦੇ ਨਿਰਮਾਣ ਨੂੰ ਲੈ ਕੇ ਫ਼ੈਸਲਾ ਲੈ ਸਕੇ। ਉਨ੍ਹਾਂ,,,,, ਇਹ ਵੀ ਕਿਹਾ ਕਿ ਗੁਰਬਾਣੀ ,,,,, ਸੁਣ ਕੇ ਹਮੇਸ਼ਾ ਉਨ੍ਹਾਂ ਨੂੰ ਅਪਣਾਪਨ ਮਹਿਸੂਸ ਹੁੰਦਾ ਹੈ ਤੇ ਗੁਰਬਾਣੀ ਨੇ ਜਾਤ-ਪਾਤ ਨੂੰ ਖ਼ਤਮ ਕੀਤਾ ਹੈ।
ਉੱਧਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ,,,,,ਨੂੰ ਹੈਰੀਟੇਜ ਬਣਾਇਆ ਜਾਵੇਗਾ। ਸੁਖਬੀਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਮੋਦੀ ਸਰਕਾਰ ਵੱਲੋਂ ਜੋ ਫੈਸਲਾ ਲਿਆ ਗਿਆ ਹੈ ਉਸ ਲਈ ਸਿੱਖ ਸੰਗਤਾਂ ਉਨ੍ਹਾਂ ਦੀਆਂ ਤਹਿ-ਦਿਲੋਂ ਸ਼ੁਕਰਗੁਜ਼ਾਰ ਹਨ।
ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਆਪਣੀ ਪਤਨੀ ਨਾਲ ਇਸ ਸਮਾਗਮ ਵਿੱਚ ਮੌਜੂਦ ਰਹੇ।
ਗੁਰਪੁਰਬ ਮਨਾਉਣ ਹਰਸਿਮਰਤ ਬਾਦਲ ਦੇ ਘਰ ਪਹੁੰਚੇ ਨਰੇਂਦਰ ਮੋਦੀ