ਬਾਦਲ ਨੇ ਅਚਾਨਕ ਕੀਤਾ DC ਨੂੰ ਇਹ ਫੋਨ

ਸ਼ੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਡੀਸੀ ਨੂੰ ਫੋਨ ਕਰਕੇ ਦੋਸ਼ ਲਾਏ ਹਨ ਕਿ ਕਾਂਗਰਸ ਦੀ ਐਮਸੀ ਗਰੀਬਾਂ ਲਈ ਆਇਆ ਰਾਸ਼ਨ ਘਰਾਂ ਵਿਚ ਸਾਂਭੀ ਬੈਠੇ ਹਨ ਤੇ ਲੋਕਾਂ ਨੂੰ ਨਹੀਂ ਵੰਡਿਆ ਜਾ ਰਿਹਾ ਹੈ। ਸੁਖਬੀਰ ਨੇ ਡੀਸੀ ਨਾਲ ਹੋਈ ਗੱਲਬਾਤ ਦੀ ਵੀਡੀਓ ਵੀ ਸਾਂਝੀ ਕੀਤੀ ਹੈ।
ਉਨ੍ਹਾਂ ਡੀਸੀ ਦੇ ਧਿਆਨ ਵਿਚ ਲਿਆਉਂਦੇ ਹੋਏ ਇਸ ਮਾਮਲੇ ਉਤੇ ਤੁਰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੇਲੇ ਲੋਕਾਂ ਦੀ ਮਦਦ ਦਾ ਹੈ ਪਰ ਕਾਂਗਰਸ ਦੇ ਐਮਸੀ ਗਰੀਬਾਂ ਲਈ ਆਇਆ ਰਾਸ਼ਨ ਘਰਾਂ ਵਿਚ ਹੀ ਸਾਂਭੀ ਬੈਠੇ ਹਨਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸੁਖਬੀਰ ਬਾਦਲ ਨੇ ਅਚਾਨਕ ਕੀਤਾ DC ਨੂੰ ਇਹ ਫੋਨ ਕਹਿੰਦਾ ਮੈਨੂੰ ਪਤਾ ਲਗਾ ਹੈ ਕੇ ਕਾਂਗਰਸੀ
ByadminApril 18, 2020Comments Off on ਸੁਖਬੀਰ ਬਾਦਲ ਨੇ ਅਚਾਨਕ ਕੀਤਾ DC ਨੂੰ ਇਹ ਫੋਨ ਕਹਿੰਦਾ ਮੈਨੂੰ ਪਤਾ ਲਗਾ ਹੈ ਕੇ ਕਾਂਗਰਸੀ
Previous Postਹੋ ਜਾਵੋ ਸਾਵਧਾਨ ਹੁਣੇ ਹੁਣੇ ਕੈਪਟਨ ਨੇ ਪੰਜਾਬ ਲਈ ਦਿੱਤਾ ਇਹ ਵੱਡਾ ਹੁਕਮ
Next Postਤਾਜਾ ਵੱਡੀ ਖਬਰ - ਬੁਖਾਰ ਦੀ ਦਵਾਈ ਪੈਰਾਸੀਟਾਮੋਲ ਨੂੰ ਲੈ ਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ