=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੁਸ਼ਾਂਤ ਰਾਜਪੂਤ ਤੋਂ ਬਾਅਦ ਹੁਣ ਭਰ ਜਵਾਨੀ ਚ ਹੋਈ ਇਸ ਅਦਾਕਾਰ ਦੀ ਮੌਤ , ਛਾਇਆ ਸੋਗ

ਹੁਣ ਭਰ ਜਵਾਨੀ ਚ ਹੋਈ ਇਸ ਅਦਾਕਾਰ ਦੀ ਮੌਤ

ਮੁੰਬਈ — ਲੋਕ ਹਜੇ ਸ਼ਸ਼ਾਂਤ ਰਾਜਪੂਤ ਦੀ ਮੌਤ ਭੂਲੇ ਨਾਹੀ ਹਨ ਇਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਇਕ ਹੋਰ ਐਕਟਰ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ‘ਚ ਵੱਧਦਾ ਹੀ ਜਾ ਰਿਹਾ ਹੈ। ਇਸ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਇੱਕ ਹੋਰ ਅਦਾਕਾਰ ਦੀ ਵੀ ਮੌਤ ਹੋ ਗਈ ਹੈ।

ਇਸ ਦੀ ਜਾਣਕਾਰੀ ਅਦਾਕਾਰਾ ਜਯਾ ਭੱਟਾਚਾਰਿਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਇਹ ਅਦਾਕਾਰ ਕੀ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਵਿਚ ਕੰਮ ਕਰ ਚੁਕਾ ਹੈ।ਇਸ ਅਦਾਕਾਰ ਦਾ ਨਾਮ ਇਰਫ਼ਾਨ ਹੈ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇਰਫ਼ਾਨ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਸ ਪੋਸਟ ‘ਤੇ ਲਿਖਿਆ ਕਿ ਸਾਡੀ ‘ ਟੀਮ ਦਾ ਮੈਂਬਰ ਹੁਣ ਇਸ ਦੁਨੀਆ ‘ਚ ਨਹੀਂ ਰਿਹਾ , ਉਹ ਕਾਫੀ ਦਿਨਾਂ ਤੋਂ ਬੀਮਾਰ ਸੀ। ਮੈਂ ਹਮੇਸ਼ਾ ਉਸ ਦੀ ਸਿਹਤ ਦੀ ਜਾਣਕਾਰੀ ਲੈਂਦੀ ਰਹਿੰਦੀ ਸੀ।’

ਗੁਲਾਬ ਦਾਦਾ ਨੇ ਦੱਸਿਆ ਕਿ ਹਸਪਤਾਲ ‘ਚ ਉਸ ਦੀ ਸਿਹਤ ਕਾਫ਼ੀ ਜ਼ਿਆਦਾ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਹ ਇਸੇ ਹਫ਼ਤੇ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਗਏ ਸਨ। ਅੱਜ ਮੈਨੂੰ ਸੁਸੂ ਨੇ ਦੱਸਿਆ ਕਿ ਇਰਫ਼ਾਨ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਫ਼ਿਲਮੀ ਕਲਾਕਾਰਾਂ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ, ਜਿਸ ‘ਚ ਗਾਇਕਾ ਕਨਿਕਾ ਕਪੂਰ, ਅਦਾਕਾਰਾ ਮੋਹਿਨਾ ਕੁਮਾਰੀ ਸਣੇ ਕਈ ਅਦਾਕਾਰ ਸ਼ਾਮਲ ਹਨ ਪਰ ਕਨਿਕਾ ਕਪੂਰ ਨੇ ਕੋਰੋਨਾ ਵਾਇਰਸ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਹ ਤੰਦਰੁਸਤ ਹਨ।




error: Content is protected !!