BREAKING NEWS
Search

ਸੋਸ਼ਲ ਮੀਡੀਆ ਤੇ ਪ੍ਰਚਾਰ ਵਾਲਿਆਂ ਲਈ ਜਾਰੀ ਹੋਏ ਨਿਰਦੇਸ਼, ਹੁਣ ਉਲੰਘਣਾ ਕਰਨ ਤੇ ਮਿਲ ਸਕਦੀ 50 ਲੱਖ ਜੁਰਮਾਨੇ ਸਮੇਤ ਜੇਲ

ਆਈ ਤਾਜਾ ਵੱਡੀ ਖਬਰ 

ਸਰਕਾਰ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਕਈ ਤਰਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਕੁਝ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ। ਜਿਸ ਨਾਲ ਦੇਸ਼ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਕਿਉਂਕਿ ਸੋਸ਼ਲ ਮੀਡੀਆ ਦੀ ਵਰਤੋਂ ਅੱਜ ਹਰ ਇਕ ਇਨਸਾਨ ਵੱਲੋਂ ਕੀਤੀ ਜਾ ਰਹੀ ਹੈ ਉਥੇ ਹੀ ਕਈ ਜਗ੍ਹਾ ਤੇ ਇਸਦੀ ਵਰਤੋਂ ਕਈ ਲੋਕਾਂ ਲਈ ਕਈ ਵਾਰ ਨੁਕਸਾਨਦਾਇਕ ਸਾਬਤ ਹੁੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਪ੍ਰਚਾਰ ਵਾਲਿਆਂ ਲਈ ਜਾਰੀ ਹੋਏ ਨਿਰਦੇਸ਼, ਹੁਣ ਉਲੰਘਣਾ ਕਰਨ ਤੇ ਮਿਲ ਸਕਦੀ 50 ਲੱਖ ਜੁਰਮਾਨੇ ਸਮੇਤ ਜੇਲ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਹੁਣ ਸੋਸ਼ਲ ਮੀਡੀਆ ਤੇ ਪ੍ਰਚਾਰ ਕਰਨ ਵਾਲਿਆਂ ਲਈ ਸਖਤੀ ਕਰ ਦਿੱਤੀ ਗਈ ਹੈ।

ਜਿੱਥੇ ਹੁਣ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰਨ ਤੇ ਉਨ੍ਹਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਵੀ ਹੋ ਸਕਦੀ ਹੈ। ਉਨ੍ਹਾਂ ਵਿਅਕਤੀਆਂ ਦੇ ਖਿਲਾਫ 50 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਜਾਵੇਗਾ। ਲੋਕਾਂ ਲਈ ‘ਇਫਲੂਐਂਸਰ’ ਲਈ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਤੇ ਕਰਦੇ ਹੋਏ ਆਪਣੇ ਸਰੀਰਕ ਸਬੰਧਾਂ ਤੇ ਰੁਚੀਆਂ ਦਾ ਖੁਲਾਸਾ ਕਰਨਾ ਲਾਜ਼ਮੀ ਹੋ ਗਿਆ ਹੈ। ਅਗਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਤੇ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ।

ਜੋ ਕਿ ਖਪਤਕਾਰਾਂ ਦੇ ਹਿੱਤਾਂ ਵਿੱਚ ਨਹੀਂ ਹੋਵੇਗਾ। ਉਥੇ ਹੀ ਅਜਿਹੇ ਨਿਰਦੇਸ਼ਾਂ ਨੂੰ ਗੁਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਵਾਸਤੇ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਸਾਲ 2025 ਤੱਕ ਸੋਸ਼ਲ ਮੀਡੀਆ ‘ਇਫਲੂਐਂਸਰ’ ਦੀ ਮਾਰਕੀਟ ਲਗਭਗ 2,800 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਫਲੂਐਂਸਰ ਉਸ ਨੂੰ ਕਿਹਾ ਜਾਂਦਾ ਹੈ ਜਿੱਥੇ ਲੋਕ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਸੇ ਵੀ ਉਤਪਾਦ ਜਾਂ ਸੇਵਾਵਾਂ ਬਾਰੇ ਆਪਣੀ ਰਾਏ ਰੱਖ ਕੇ ਜਨਤਾ ਨੂੰ ਪ੍ਰਭਾਵਿਤ ਕਰਨ ਵਾਲਿਆਂ ਨੂੰ ‘ਇਫਲੂਐਂਸਰ’ ਕਿਹਾ ਜਾਂਦਾ ਹੈ। ਇਸ ਲਈ ਹੀ ਹੁਣ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਮਸ਼ਹੂਰ ਹਸਤੀਆਂ, ‘ਪ੍ਰਭਾਵਸ਼ਾਲੀ’ ਅਤੇ ‘ਆਨਲਾਈਨ’ ਮੀਡੀਆ ‘ਇਫਲੂਐਂਸਰ’ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।



error: Content is protected !!