=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੜਕ ਦੇ ਲਾਗੇ ਖੇਡਦੇ ਬੱਚਿਆਂ ਤੇ ਜਾ ਚਡ਼ੀ ਕਾਰ ਵਾਪਰਿਆ ਕਹਿਰ, 4 ਬਚੇ ਆਏ ਥੱਲੇ 2 ਦੀ ਮੌਕੇ ਤੇ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਹਰ ਰੋਜ਼ ਸਡ਼ਕੀ ਹਾਦਸਿਆਂ ਵਿਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਸਡ਼ਕੀ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ , ਜਿੱਥੇ ਕਈ ਲੋਕ ਇਨ੍ਹਾਂ ਹਾਦਸਿਆਂ ਵਿੱਚ ਆਪਣੀ ਕੀਮਤੀ ਜਾਨ ਗੁਆ ਰਹੇ ਹਨ , ਉੱਥੇ ਹੀ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਅਪਾਹਜ ਤਕ ਹੋ ਜਾਂਦੇ ਹਨ ਤੇ ਆਪਣੀ ਪੂਰੀ ਜ਼ਿੰਦਗੀ ਭਰ ਕਿਸੇ ਉੱਪਰ ਨਿਰਭਰ ਹੋ ਜਾਂਦੇ ਹਨ । ਪਰਿਵਾਰਾਂ ਦੇ ਪਰਿਵਾਰ ਸਡ਼ਕੀ ਹਾਦਸਿਆਂ ਦੌਰਾਨ ਤਬਾਹ ਹੋ ਰਹੇ ਹਨ । ਪਰ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ।

ਕਈ ਵਾਰ ਕੁਝ ਹਾਦਸੇ ਅਜਿਹੇ ਵੀ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਹਰਿਆਣਾ ਦੇ ਕਰਨਾਲ ਤੋਂ ਸਾਹਮਣੇ ਆਇਆ । ਜਿੱਥੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਮੂਨਕ ਰੋਡ ਤੇ ਸ਼ੁੱਕਰਵਾਰ ਸ਼ਾਮ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ । ਜਿੱਥੇ ਇਕ ਤੇਜ਼ ਰਫਤਾਰ ਕਾਰ ਨੇ ਚਾਰ ਬੱਚਿਆਂ ਨੂੰ ਗੱਡੀ ਹੇਠਾਂ ਕੁਚਲ ਦਿੱਤਾ ਹਾਦਸੇ ਵਿਚ ਦੋ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦਕਿ ਦੋ ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜ਼ਖ਼ਮੀ ਹੋਏ ਬੱਚਿਆਂ ਨੂੰ ਮੌਕੇ ਤੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।

ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਘਟਨਾ ਦੇ ਵਾਪਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲੀਸ ਦੇ ਵੱਲੋਂ ਹੁਣ ਮਾਮਲੇ ਦੀ ਬਾਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ , ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

ਉਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆ ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਚਾਰ ਬੱਚੇ ਸੜਕ ਕਿਨਾਰੇ ਸ਼ਾਮ ਦੇ ਸਮੇਂ ਖੇਡ ਰਹੇ ਸਨ ਕਿ ਉਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਆਈ ਜਿਸ ਨੇ ਖੇਡਦੇ ਹੋਏ ਬੱਚਿਆਂ ਨੂੰ ਜੋਰ ਨਾਲ ਟੱਕਰ ਮਾਰ ਦਿੱਤੀ । ਜਿਸ ਦੇ ਚੱਲਦੇ ਦੋ ਬੱਚਿਆਂ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹਨ । ਫਿਲਹਾਲ ਪੁਲੀਸ ਵੱਲੋਂ ਹੁਣ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!