=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੰਦੀਪ ਨੰਗਲ ਅੰਬੀਆ ਦੇ ਕਤਲ ਤੋਂ ਬਾਅਦ ਹੁਣ ਕਬੱਡੀ ਖਿਡਾਰੀ ਨੇ ਖੁਦ ਚੁਣੀ ਮੌਤ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸਾਸਨ ਵੱਲੋਂ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਇਕ ਤੋਂ ਬਾਅਦ ਇਕ ਕਈ ਅਜੇਹੇ ਹਾਦਸੇ ਵੀ ਸਾਹਮਣੇ ਆ ਜਾਦੇ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਪੰਜਾਬ ਸਰਕਾਰ ਨੇ ਹੁਣ ਜਿੱਥੇ ਗੈਂਗਸਟਰਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਉੱਥੇ ਹੀ ਕਈ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਨੂੰ ਗੈਂਗਸਟਰ ਵੱਲੋਂ ਜਿਥੇ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।

ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਇੱਕ ਚੱਲ ਰਹੇ ਟੂਰਨਾਮੈਂਟ ਵਿੱਚ ਮੌਜੂਦ ਸਨ। ਹੁਣ ਉਸ ਦੇ ਕਤਲ ਤੋਂ ਬਾਅਦ ਇਸ ਕਬੱਡੀ ਖਿਡਾਰੀ ਵੱਲੋਂ ਖੁਦ ਆਪਣੀ ਮੌਤ ਚੁਣੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਜਿੱਥੇ ਪੰਜਾਬੀ ਨੌਜਵਾਨਾਂ ਵੱਲੋਂ ਮੱਲਾਂ ਮਾਰੀਆਂ ਗਈਆਂ ਹਨ। ਉਥੇ ਹੀ ਮਾਂ ਖੇਡ ਕਬੱਡੀ ਦੇ ਵਿੱਚ ਵੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ।

ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪਿੰਡ ਮੱਲਾ ਦੇ ਇਕ ਨੌਜਵਾਨ ਵੱਲੋਂ ਆਪਣੇ ਘਰ ਵਿਚ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੱਲ੍ਹਾ ਜੋ ਕਿ ਇੱਕ ਕਬੱਡੀ ਖਿਡਾਰੀ ਸੀ। ਜੋ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੇ ਕਮਰੇ ਵਿੱਚ ਸੌਣ ਲੱਗਿਆ ਹੋਇਆ ਸੀ। ਜਿਸ ਵੱਲੋਂ ਰਾਤ ਦੇ ਸਮੇਂ ਹੀ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸਵੇਰ ਦੇ ਸਮੇਂ ਪਰਿਵਾਰਕ ਮੈਂਬਰਾਂ ਵੱਲੋਂ ਚਾਹ ਪੀਣ ਵਾਸਤੇ ਉਸਨੂੰ ਬੁਲਾਇਆ ਗਿਆ, ਪਰ ਕੋਈ ਜਵਾਬ ਨਾ ਆਇਆ ਤੇ ਜਦੋਂ ਕਮਰੇ ਵਿੱਚ ਜਾ ਕੇ ਦੇਖਿਆ ਗਿਆ ਤਾਂ ਉਸ ਦੀ ਲਾਸ਼ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਮਕ ਰਹੀ ਸੀ।

ਜਿਸ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ ਜਿਸ ਵਿਚ ਕਿਸੇ ਦਾ ਕੋਈ ਵੀ ਦੋਸ਼ ਨਹੀਂ ਹੈ। ਪੁਲਿਸ ਵੱਲੋਂ ਇਸ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।




error: Content is protected !!