BREAKING NEWS
Search

ਹਵਾਈ ਸਫ਼ਰ ਕਰਨ ਵਾਲਿਆਂ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਦੌਰ ਵਿੱਚ ਲੋਕਾਂ ਦਾ ਜਿਆਦਾ ਬਿਜਨਿਸ ਦੂਰ ਦੂਰ ਦੇ ਇਲਾਕਿਆਂ ਵਿਚ ਫੈਲਿਆ ਹੋਇਆ ਹੈ ਜਿਸ ਕਰਕੇ ਹਵਾਈ ਸਫ਼ਰ ਅੱਜ ਦੀ ਜਿੰਦਗੀ ਵਿਚ ਬਹੁਤ ਅਹਿਮੀਅਤ ਰੱਖਦਾ ਹੈ। ਪੰਜਾਬ ਵਾਲਿਆਂ ਲਈ ਲਈ ਵੱਡੀ ਖੁਸ਼ ਖ਼ਬਰੀ ਆ ਰਹੀ ਹੈ ਕੇ ਹੁਣ ਤੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਇੰਡੀਗੋ ਦੀ ਸੇਵਾ ਸ਼ੁਰੂ ਹੋ ਗਈ ਹੈ , ਹੁਣ ਚੰਡੀਗੜ੍ਹ-ਜੈਪੁਰ ਦਰਮਿਆਨ ਵੀ ਹਵਾਈ ਉਡਾਨਾਂ ਉਡਿਆ ਕਰਨਗੀਆਂ।

ਚੰਡੀਗੜ੍ਹ: ਏਅਰ ਲਾਇਨ ਕੰਪਨੀ ਇੰਡੀਗੋ ਨੇ ਚੰਡੀਗੜ੍ਹ ਅਤੇ ਲਖਨਾਉ ‘ਚ ਆਪਣਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਜੈਪੁਰ ਇੱਕ ਨਵੇਂ ਰੂਟ ਤੇ ਵੀ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ।ਬੀਤੇ ਕੱਲ੍ਹ ਯਾਨੀ ਸੋਮਵਾਰ ਨੂੰ ਇੰਡੀਗੋ ਦੀ ਇੱਕ ਉਡਾਨ 48 ਯਾਤਰੀਆਂ ਨਾਲ 9:56 ਵਜੇ ਚੰਡੀਗੜ੍ਹ ‘ਚ ਲੈਂਡ ਕੀਤੀ।

ਜੈਪੁਰ ਦੇ ਲਈ ਸੋਮਵਾਰ, ਬੁੱਧਵਾਰ ਅਤੇ ਐਤਵਾਰ ਨੂੰ ਉਡਾਣਾਂ ਚੱਲਣਗੀਆਂ।ਇਸ ਤੋਂ ਇਲਾਵਾ ਲਖਨਾਉ ਲਈ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਉਡਾਨਾਂ ਚੱਲਣਗੀਆਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!