ਆਈ ਤਾਜਾ ਵੱਡੀ ਖਬਰ

ਰਾਜਨੀਤੀ ਦੇ ਖੇਤਰ ਵਿੱਚ ਵੱਖ-ਵੱਖ ਹਸਤੀਆਂ ਵੱਲੋਂ ਜਿੱਥੇ ਵੱਖ ਵੱਖ ਕੰਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਹਸਤੀਆ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਘਿਰ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਰਾਜਨੀਤਕ ਹਸਤੀਆਂ ਵੱਖ-ਵੱਖ ਸਿਹਤ ਸਮੱਸਿਆਵਾਂ ਨਾਲ ਜੂਝ ਰਹੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਹਸਪਤਾਲ ਚ ਦਾਖਿਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੀ ਸਿਹਤ ਬਾਰੇ ਆਈ ਇਹ ਅਪਡੇਟ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਬੰਧੀ ਹਸਪਤਾਲ ਦੇ ਸਟਾਫ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਆਈ ਸੀ ਯੂ ਚੋਂ ਬਾਹਰ ਲਿਆ ਕਿ ਪ੍ਰਾਈਵੇਟ ਵਾਰਡ ਵਿਚ ਸ਼ਿਫਟ ਕਰ ਦਿੱਤਾ ਜਾਵੇਗਾ। ਬੀਤੇ ਦਿਨੀਂ ਜਿਥੇ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆ ਪੇਸ਼ ਆਉਣ ਤੇ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ।

ਉਥੇ ਹੀ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਉਨ੍ਹਾਂ ਦੀ ਹਾਲਤ ਬਿਹਤਰ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜਲਦ ਹੀ ਉਨ੍ਹਾਂ ਨੂੰ ਠੀਕ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਬੁੱਧਵਾਰ ਨੂੰ ਤਬੀਅਤ ਅਚਾਨਕ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਉਹ ਜੇਰੇ ਇਲਾਜ ਸਨ। ਉੱਥੇ ਹੀ ਉਹਨਾਂ ਦੀ ਸਿਹਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਵੀ ਆਪਣੇ ਪਿਤਾ ਦੇ ਕੋਲ ਰਹਿ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਲਗਾਤਾਰ ਡਾਕਟਰਾਂ ਨਾਲ ਗੱਲਬਾਤ ਕਰ ਰਹੇ। ਉਨ੍ਹਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਪਿਤਾ ਜੀ ਦੀ ਹਾਲਤ ਬਿਹਤਰ ਹੈ।


ਤਾਜਾ ਜਾਣਕਾਰੀ
ਹਸਪਤਾਲ ਚ ਦਾਖਿਲ ਸਾਬਕਾ CM ਪ੍ਰਕਾਸ਼ ਬਾਦਲ ਦੀ ਸਿਹਤ ਬਾਰੇ ਆਈ ਹੁਣ ਇਹ ਅਪਡੇਟ
ByadminApril 24, 2023Comments Off on ਹਸਪਤਾਲ ਚ ਦਾਖਿਲ ਸਾਬਕਾ CM ਪ੍ਰਕਾਸ਼ ਬਾਦਲ ਦੀ ਸਿਹਤ ਬਾਰੇ ਆਈ ਹੁਣ ਇਹ ਅਪਡੇਟ
Previous Postਪੰਜਾਬ: ਭਰਾ ਦਾ ਝਗੜਾ ਛਡਵਾਉਣ ਗਈ ਭੈਣ ਨੂੰ ਗੱਡੀ ਹੇਠ ਦਰੜਿਆ, ਹੋਈ ਮੌਤ
Next Postਮਰਨ ਤੋਂ 2 ਘੰਟੇ ਬਾਅਦ ਹੀ ਨੌਜਵਾਨ ਹੋਇਆ ਜਿੰਦਾ, ਚਮਤਕਾਰ ਦੇਖ ਡਾਕਟਰ ਵੀ ਰਹੇ ਗਏ ਹੱਕੇ ਬੱਕੇ