ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਬਾਰੇ ਆ ਰਹੀ ਹੈ ਜਿਹਨਾਂ ਨੂੰ ਹਜੇ 3 ਦਿਨ ਪਹਿਲਾਂ ਹੀ ਹਸਪਤਾਲ ਤੋਂ ਛੁੱਟੀ ਮਿਲੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਸਾਬਕਾ ਪ੍ਰਧਾਨ ਮੰਤਰੀ ਨੂੰ ਆਇਆ ਗੁੱਸਾ: ਅਜ ਉਤਰ ਪ੍ਰਦੇਸ਼ ਦੇ ਔਰਿਆ ਇਲਾਕੇ ਵਿੱਚ ਵਾਪਰੇ ਹਾਦਸੇ ਨੇ ਰੂਹ ਨੂੰ ਅੰਦਰ ਤਕ ਝੰਜੋੜ ਕੇ ਰੱਖ ਦਿੱਤਾ । ਇਸ ਹਾਦਸੇ ਵਿਚ 24 ਕੀਮਤੀ ਜਾਨਾਂ ਚਲੀਆਂ ਗਈਆਂ ਅਤੇ ਕਈ ਗੰਭੀਰ ਜ਼ਖਮੀ ਹੋ ਗਏ । ਇਸ ਘਟਨਾ ਤੇ ਹੁਣ ਸਿਆਸਤਦਾਨ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ । ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਵੀ ਇਸ ਮਸਲੇ ਤੇ ਕਈ ਸਵਾਲ ਖੜੇ ਕੀਤੇ ਗਏ ਹਨ ।
ਮਜ਼ਦੂਰਾਂ ਨਾਲ ਭਰੇ ਟਰੱਕ ਦੀ ਦੂਜੇ ਟਰੱਕ ਨਾਲ ਟੱਕਰ, 24 ਦੀ ਮੌਤ ਕਈ ਜ਼ਖਮੀ
ਦਸ ਦੇਈਏ ਕਿ ਪ੍ਰਧਾਨ ਮੰਤਰੀ ਵਲੋਂ ਟਵੀਟ ਕਰਦਿਆਂ ਸਵਾਲ ਕੀਤਾ ਗਿਆ ਹੈ ਕਿ ਹਰ ਵਾਰ ਮਜਦੂਰ ਹੀ ਕਿਉਂ ਮਰ ਰਿਹਾ ਹੈ । ਉਨ੍ਹਾਂ ਕਿਹਾ ਕਿ ਕੋਈ ਭੁੱਖ ਨਾਲ ਮਰ ਰਿਹਾ ਹੈ ਕੋਈ ਰੇਲ ਦੀ ਪਟਰੀ ਤੇ ਮਰ ਰਿਹਾ ਹੈ ਤੇ ਕੋਈ ਸੜਕ ਤੇ ਮਰ ਰਿਹਾ ਹੈ ਪਰ ਹਰ ਵਾਰ ਮਜਦੂਰ ਹੀ ਮਰ ਰਿਹਾ ਹੈ ਸਰਕਾਰ ਕਦੇ ਨਹੀਂ ਮਰਦੀ ਕਿਉਂਕਿ ਸਰਕਾਰ ਦਾ ਜਮੀਰ ਮਰ ਗਿਆ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ