ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਅੱਧੀ ਰਾਤ ਨੂੰ ਤਰਨਤਾਰਨ ‘ਚ ਹੋਇਆ ਜ਼ਬਰਦਸਤ ਧਮਕਾ ਕਈ ਮਰੇ – ਭਾਰੀ ਫੋਰਸ ਤਾਇਨਾਤ ਅਤੇ
ਤਰਨਤਾਰਨ ‘ਚ ਬੁੱਧਵਾਰ ਦੇਰ ਰਾਤ ਧਮਕਾ ਹੋਇਆ, ਜਿਸ ਕਾਰਨ ਵਿਅਕਤੀਆਂ ਦੀ ਮੌਤ ਦੀ ਖਬਰ ਮਿਲੀ ਹੈ। ਸੂਤਰਾਂ ਮੁਤਾਬਕ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ‘ਚ ਦੇਰ ਰਾਤ ਧਮਕਾ ਹੋਇਆ ਤੇ ਘਟਨਾ ਵਾਲੀ ਥਾਂ ‘ਤੇ ਅਣਪਛਾਤੇ ਵਿਅਕਤੀਆਂ ਦੀਆਂ ਲੋਥਾਂ ਬਰਾਮਦ ਹੋਈਆਂ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਭਾਰੀ ਪੁਲਸ ਫੋਰਸ ਪਹੁੰਚ ਚੁਕੀ ਹੈ। ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸਦੇ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਬਾਕੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ