ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਠਾਨਕੋਟ: ਪੁਲਿਸ ਦੀ ਵਰਦੀ ‘ਚ ਵੇਖੇ ਗਏ 5 ਸ਼ੱਕੀ ਵਿਅਕਤੀ
ਪੰਜਾਬ ਦੇ ਪਠਾਨਕੋਟ ‘ਚ ਚੱਕੀ ਦਰਿਆ ਕੋਲ ਪੰਜ ਸ਼ੱਕੀ ਦੇਖੇ ਗਏ ਹਨ। ਇਹਨਾਂ ਸ਼ੱਕੀ ਵਿਅਕਤੀਆਂ ਨੇ ਆਰਮੀ ਦੀ ਵਰਦੀ ਪਾਈ ਹੋਈ ਸੀ। ਇਸ ਸਬੰਧ ‘ਚ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਦੇ ਬਾਅਦ ਹਰਕਤ ‘ਚ ਆਈ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਕੇ ਸਰਚ ਅਭਿਆਨ ਚਲਾਇਆ।
ਹਾਲਾਂਕਿ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਸ਼ੱਕੀ ਵਿਅਕਤੀ ,,,,, ਇਲਾਕੇ ‘ਚੋਂ ਫਰਾਰ ਹੋ ਗਏ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੰਪਨੀ ਬਾਗ਼ ‘ਚ ਬੰਬ ਦੀ ਸੂਚਨਾ ‘ਤੇ ਪੰਜਾਬ ਪੁਲਿਸ ਚੌਕਸ ਹੋ ਗਈ ਹੈ।
ਇਸੇ ਤਹਿਤ ਪੁਲਿਸ ਨੇ ਕੰਪਨੀ ਬਾਗ ਨੂੰ ਖਾਲੀ ਕਰਵਾਇਆ। ਹਾਲਾਂਕਿ ਸਰਚ ਅਪ੍ਰੇਸ਼ਨ ਦੌਰਾਨ ਪੁਲਿਸ ਨੂੰ ਉੱਥੇ ਕੁਝ ਨਹੀਂ ਮਿਲਿਆ
ਤਾਜਾ ਜਾਣਕਾਰੀ