=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਰਾਤੀ 10 ਵਜੇ ਨਾਲ ਆਹ ਦੇਖੋ ਸਾਹਮਣੇ ਆਈ ਇਹ ਵੱਡੀ ਮੁਸ਼ਕਲ – ਪਰਮਾਤਮਾ ਭਲੀ ਕਰੇ ਕਰੋ ਅਰਦਾਸ

ਦੇਖੋ ਸਾਹਮਣੇ ਆਈ ਇਹ ਵੱਡੀ ਮੁਸ਼ਕਲ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ 10 ਵਜੇ ਨਾਲ ਫਤਹਿਵੀਰ ਬਾਰੇ ਇਕ ਹੋਰ ਖਬਰ ਆਈ ਹੈ ਕੇ NDRF ਦਾ ਦੂਜਾ ਜਵਾਨ ਵੀ ਆਇਆ ਬਾਹਰ ਆ ਗਿਆ ਹੈ ਜੋ ਕੇ ਚਿੰਤਾ ਦਾ ਵਿਸ਼ੇ ਹੈ ਉਸਨੇ ਆਪਣੀ ਟੀਮ ਨੂੰ ਦੱਸਿਆ ਕੇ ਉਸ ਨੂੰ ਵੀ ਦੋਹਾਂ ਬੋਰਾ ਵਿਚਕਾਰ ਸੁਰੰਗ ਬਣਾਉਣ ਵਿਚ ਮੁਸ਼ਕਿਲ ਆ ਰਹੀ ਹੈ ਇਸ ਤੋ ਬਾਅਦ ਟੀਮ ਚਿੰਤਾ ਚ ਦਿਸ ਰਹੀ ਹੈ ਅਤੇ ਅਗਲੀ ਕਾਰਵਾਈ ਲਈ ਰਣਨੀਤੀ ਬਣਾ ਰਹੀ ਹੈ ਟੀਮ ਨੇ ਹੁਣ ਉਹਨਾਂ ਦੀਆਂ ਮੁਸ਼ਕਲਾਂ ਨੂੰ ਹਲ ਕਰਨ ਦੀ ਕੋਸ਼ਿਸ਼ ਅਰੰਮਭ ਦਿਤੀ ਹੈ ਜਿਆਦਾ
Breaking: NDRF ਦਾ ਦੂਜਾ ਜਵਾਨ ਵੀ ਆਇਆ ਬਾਹਰ

ਵੀਡੀਓ ਦੇਖੋ

ਸੁਨਾਮ ਊਧਮ ਸਿੰਘ ਵਾਲਾ – ਸੁਨਾਮ-ਲੌਂਗੋਵਾਲ ਰੋਡ ‘ਤੇ ਸਥਿਤ ਪਿੰਡ ਭਗਵਾਨਪੁਰ ਵਿਚ ਸਥਿਤ ਵੀਰਵਾਰ ਨੂੰ ਸ਼ਾਮ 5 ਵਜੇ ਇਕ ਬੋਰਵੈੱਲ ਵਿਚ ਡਿੱਗੇ ਫਤਿਹਵੀਰ ਸਿੰਘ (2) ਨੂੰ ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ

ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਐੱਨ. ਡੀ. ਆਰ. ਐੱਫ. ਦੀ ਟੀਮ ਅਰਦਾਸ ਕਰਕੇ ਬੋਰਵੈੱਲ ਦੇ ਨਾਲ ਵਾਲੇ ਪੁੱਟੇ ਗਏ ਖੱਡੇ ਵਿਚ ਉਤਰ ਗਈ ਹੈ ਅਤੇ ਆਸ ਜਤਾਈ ਜਾ ਰਹੀ ਹੈ ਕਿ ਕੁਝ ਹੀ ਸਮੇਂ ਵਿਚ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ।

ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ।

ਇਕ ਆਦਮੀ ਬੋਰਵੈੱਲ ਦੇ ਦਰਮਿਆਨ ਸੱਬਲ ਨਾਲ ਮਿੱਟੀ ਖੋਦ ਕੇ ਬਾਲਟੀ ਰਾਹੀਂ ਉਪਰ ਭੇਜ ਰਿਹਾਹੈ। ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਫਹਿਵੀਰ ਨੂੰ ਬਾਹਰ ਕੱਢਣ ਲਈ ਅਜੇ ਵਲੋਂ 2 ਘੰਟੇ ਦੇ ਕਰੀਬ ਦਾ ਸਮਾਂ ਲੱਗ ਸਕਦਾ ਹੈ। ਐੱਨ.ਡੀ.ਆਰ.ਐੱਫ ਦੀ ਟੀਮ ਵਲੋਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਮੋਰਚਾ ਸੰਭਾਲਿਆ ਗਿਆ ਹੈ।

Breaking: NDRF ਦਾ ਦੂਜਾ ਜਵਾਨ ਵੀ ਆਇਆ ਬਾਹਰ




error: Content is protected !!