BREAKING NEWS
Search

ਹੁਣੇ ਸ਼ਾਮੀ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਹੋਇਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਸ਼ਾਮੀ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਹੋਇਆ

ਚੰਡੀਗੜ੍ਹ: ਉੱਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦਾ ਨਹੀਂ ਰਹੇ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਚ ਛੋਟੀ ਜਿਹੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਦੋ ਪੁੱਤਰ ਤੇ ਇੱਕ ਧੀ ਛੱਡ ਗਏ ਹਨ।

95 ਸਾਲਾਂ ਦੀ ਉਮਰ ਭੋਗ ਸਦੀਵੀ ਵਿਛੋੜਾ ਦੇਣ ਵਾਲੇ ਡਾ. ਕਿਰਪਾਲ ਸਿੰਘ ਹਾਲ ਹੀ ਵਿੱਚ 12ਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਨੂੰ ਸੋਧਣ ਲਈ ਗਠਿਤ ਕਮੇਟੀ ਕਾਰਨ ਚਰਚਾ ਵਿੱਚ ਆਏ ਸਨ। ਕਿਰਪਾਲ ਸਿੰਘ ਹੀ ਉਹ ਇਤਿਹਾਸਕਾਰ ਸਨ ਜਿਨ੍ਹਾਂ ਨੇ ਦੇਸ਼ ਵੰਡ ਬਾਰੇ ਲਿਖਿਆ ਸੀ। ਡਾ. ਕਿਰਪਾਲ ਸਿੰਘ ਨੇ ਸਿੱਖ ਤੇ ਪੰਜਾਬ ਇਤਿਹਾਸ ਵਿੱਚ ਆਪਣਾ ਜ਼ਿਕਰਯੋਗ ਯੋਗਦਾਨ ਪਾਇਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।



error: Content is protected !!