ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਮਰੇ 17 ਬੱਚੇ ਅਤੇ
ਗੁਜਰਾਤ ਦੇ ਸੂਰਤ ‘ਚ ਇੱਕ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ‘ਚ 17 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਜ਼ਿਆਦਾ ਬੱਚੇ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਜਰਾਤ ਦੇ ਸੂਰਤ ਸ਼ਹਿਰ ‘ਚ ਤਕਸ਼ਿਲਾ ਕੰਪਲੈਕਸ ਦੀ ਦੂਜੀ ਮੰਜਿਲ ‘ਤੇ ਭਿਆਨਕ ਅੱਗ ਲੱਗ ਗਈ। ਹਾਦਸੇ ਵਾਲੇ ਸਥਾਨ ‘ਤੇ 18 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਬਚਾਅ-ਰਾਹਤ ਕਾਰਜ ਜਾਰੀ ਹੈ।
ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਤਾਜਾ ਜਾਣਕਾਰੀ