=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਸਕੂਲਾਂ ਬਾਰੇ ਕੈਪਟਨ ਨੇ ਕਰਤਾ ਇਹ ਐਲਾਨ ,ਬੱਚਿਆਂ ਦੇ ਮਾਪਿਆਂ ਚ ਛਾਈ ਖੁਸ਼ੀ

ਬੱਚਿਆਂ ਦੇ ਮਾਪਿਆਂ ਚ ਛਾਈ ਖੁਸ਼ੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲਾਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਅਪੀਲ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖ਼ੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖ਼ੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ ‘ਤੇ ਸਵਾਲ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡੀਓ ਕਾਨਫਰੰਸ ਵਿਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ‘ਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।

ਲਾਕ ਡਾਊਨ ਸਮੇਂ ਸਕੂਲਾਂ ਵੱਲੋਂ ਫ਼ੀਸ ਵਸੂਲਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫ਼ੀਸ ਨਾ ਵਸੂਲਣ ਦਾ ਸਹੀ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ‘ਤੇ ਮਾਪਿਆਂ ਕੋਲੋਂ ਫ਼ੀਸ ਵਸੂਲਣੀ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!