=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਅਚਾਨਕ ਇਥੇ ਅੱਜ ਰਾਤ 10 ਵਜੇ ਤੋਂ ਅਗਲੇ ਸੋਮਵਾਰ ਤੱਕ ਲਈ ਹੋ ਗਿਆ ਲਾਕ ਡਾਊਨ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਕੋਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਜੋ ਇਸ ਸਮੇਂ ਦੇਸ਼ ਦੀ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਕਰੋਨਾ ਕਾਰਨ ਸਭ ਤੋਂ ਵਧੇਰੇ ਪ੍ਰ-ਭਾ-ਵ-ਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਜਿੱਥੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿਚ ਵਧੇਰੇ ਸਖ਼ਤ ਪਾਬੰਦੀਆਂ ਨੂੰ ਲਾਗੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਵੀ ਕਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਦਿੱਲੀ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਖਤੀ ਵਧਾਉਣ ਦਾ ਫੈਸਲਾ ਕੀਤਾ ਜਾ ਰਿਹਾ ਹੈ।

ਹੁਣ ਅਚਾਨਕ ਇਥੇ ਅੱਜ ਰਾਤ 10 ਵਜੇ ਤੋਂ ਸੋਮਵਾਰ ਤੱਕ ਲਈ ਹੋ ਗਿਆ ਲਾਕ ਡਾਊਨ ਦਾ ਐਲਾਨ। ਦੇਸ਼ ਅੰਦਰ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਟੈਸਟ ਕਰਨ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ ਹੁਣ ਵਧ ਰਹੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਹੋਇਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਤ 10 ਵਜੇ ਤੋਂ ਅਗਲੇ ਸੋਮਵਾਰ ਸਵੇਰ 5 ਵਜੇ ਤੱਕ ਲਾਕ ਡਾਊਨ ਲਾਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਇਸ ਲਾਕ ਡਾਊਨ ਦੇ ਦੌਰਾਨ ਇਸ ‘ਚ ਐਮਰਜੰਸੀ ਸੇਵਾਵਾਂ ਚਾਲੂ ਰਹਿਣਗੀਆਂ।

ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉੱਚ ਅਧਿਕਾਰੀਆਂ ਨਾਲ ਵੀ ਦਿੱਲੀ ਵਿੱਚ ਕਰੋਨਾ ਦੇ ਹਲਾਤਾਂ ਉਪਰ ਵਿਚਾਰ ਚਰਚਾ ਕੀਤੀ ਗਈ ਹੈ। ਦਿੱਲੀ ਵਿੱਚ ਜਿੱਥੇ ਕਰੋਨਾ ਦੇ ਕੇਸ ਵਧ ਰਹੇ ਹਨ, ਉਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਘਟ ਰਹੀ ਹੈ ਅਤੇ ਮੌਤਾਂ ਦਾ ਅੰਕੜਾ ਵਧ ਰਿਹਾ ਹੈ। ਦਿੱਲੀ ਵਿੱਚ ਕਰੋਨਾ ਮਰੀਜ਼ਾਂ ਦੀ ਜਿਸ ਤਰਾਂ ਤੇਜ਼ੀ ਨਾਲ ਗਿਣਤੀ ਵਧ ਰਹੀ ਹੈ ਉਸ ਨੂੰ ਦੇਖ ਕੇ ਸਰਕਾਰ ਚਿੰਤਾ ਵਿੱਚ ਹੈ।




error: Content is protected !!