=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ

ਹੁਣੇ ਆਈ ਤਾਜਾ ਵੱਡੀ ਖਬਰ

ਅਮਰੀਕਾ ਵਿਚ ਜਿਥੇ ਕੋਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਅਤੇ ਰੋਜਾਨਾ ਹੀ ਹਜਾਰਾਂ ਦੀ ਗਿਣਤੀ ਵਿਚ ਲੋਕ ਪੌਜੇਟਿਵ ਆ ਰਹੇ ਹਨ ਓਥੇ ਹੁਣ ਇੱਕ ਮਾੜੀ ਖਬਰ ਆ ਰਹੀ ਹੈ ਜੋ ਕੇ ਹੁਣੇ ਹੁਣੇ ਵਾਪਰੀ ਘਟਨਾ ਹੈ।

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਇੱਕ ਵੱਡਾ। ਹ-ਮ ਲਾ। ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ। ਮੌ ਤ। ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ, ਐਤਵਾਰ ਰਾਤ ਕਰੀਬ 1 ਵਜੇ ਅਮਰੀਕਾ ਦੀ ਰਾਜਧਾਨੀ ਵਿੱਚ ਰਿਹਾਇਸ਼ੀ ਖੇਤਰ ਨੇੜੇ। ਗੋ ਲੀ -ਬਾ -ਰੀ। ਦੀ ਘਟਨਾ ਵਾਪਰੀ। ਪੀੜਤ ਦੀ ਪਛਾਣ 17 ਸਾਲਾ ਕ੍ਰਿਸਟੋਫਰ ਬ੍ਰਾਊਨ ਵਜੋਂ ਹੋਈ, ਜਦੋਂ ਉਸ ਦੇ ਪਰਿਵਾਰ ਨੇ ਸੀਬੀਐਸ ਵਾਸ਼ਿੰਗਟਨ ਡੀਸੀ ਨਾਲ ਜੁੜੇ WUSA-TV ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ।

ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਲਗਪਗ ਨੌਂ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਘਟਨਾ ਦੇ ਚਸ਼ਮਦੀਦ ਨੇ ਕਿਹਾ ਕਿ ਇਹ। ਹ ਮ ਲਾ। ਇੱਕ ਜਨਮ ਦਿਨ ਪਾਰਟੀ ‘ਚ ਹੋਈ ਸੀ। ਦੱਸ ਦਈਏ ਕਿ ਮਾਮਲੇ ਬਾਰੇ ਅਜੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!