BREAKING NEWS
Search

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਕਈ ਪੰਜਾਬੀਆਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅਮਰੀਕਾ ਜਿੱਥੇ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਹੈ। ਉੱਥੇ ਹੀ ਚੋਣਾਂ ਤੋਂ ਬਾਅਦ ਅਮਰੀਕਾ ਵਿਚ ਬਹੁਤ ਸੁਧਾਰ ਹੋ ਰਿਹਾ ਹੈ। ਇਸ ਲਈ ਹੀ ਭਾਰਤ ਦੇ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ ਜਾਂਦੇ ਹਨ। ਵਿਦੇਸ਼ ਜਾਣ ਲਈ ਲੋਕ ਵੱਖ-ਵੱਖ ਤਰ੍ਹਾਂ ਦੇ ਰਸਤੇ ਅਪਣਾਉਦੇ ਹਨ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਲੋਕ ਆਪਣੇ ਘਰ ਦੀਆਂ ਤੰਗੀਆਂ ਦੇ ਮੱਦੇ ਨਜ਼ਰ ਹੀ ਵਿਦੇਸ਼ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕ ਉਥੋਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ ਜਿਸ ਕਾਰਨ ਉਹ ਆਪ ਮੁਹਾਰੇ ਹੀ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ।

ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਬਹੁਤ ਸਾਰੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵਲ ਵੱਧ ਰਿਹਾ ਹੈ। ਜਿੱਥੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਕੰਮ ਮਿਲ ਸਕਦਾ ਹੈ। ਹੁਣ ਅਮਰੀਕਾ ਚ ਇਕ ਵੱਡਾ ਹਮਲਾ ਹੋਇਆ ਹੈ, ਜਿੱਥੇ ਕਈ ਪੰਜਾਬੀਆਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਅਮਰੀਕਾ ਦੇ ਸ਼ਹਿਰ ਇੰਡੀਅਨਐਪਲਸ ਵਿਚ ਇਕ ਮੰ-ਦ-ਭਾ-ਗੀ ਘਟਨਾ ਵਾਪਰੀ ਹੈ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇਕ ਵਿਅਕਤੀ ਵੱਲੋਂ ਸ਼ਹਿਰ ਦੇ ਫੈਡੇਕਸ ਦੇ ਸੈਂਟਰ ਵਿੱਚ ਮੌਜੂਦ ਬਹੁਤ ਸਾਰੇ ਲੋਕਾਂ ਉਪਰ ਅੰਨ੍ਹੇਵਾਹ ਗੋ-ਲੀ-ਆਂ ਚਲਾ ਦਿੱਤੀਆਂ ਗਈਆਂ। ਗੋ-ਲੀ-ਆਂ। ਚਲਾਉਣ ਵਾਲੇ ਵਿਅਕਤੀ ਵੱਲੋਂ ਇਸ ਘਟਨਾ ਤੋਂ ਬਾਅਦ ਆਪਣੇ ਆਪ ਨੂੰ ਵੀ। ਗੋ-ਲੀ ਮਾ-ਰ ਕੇ। ਖੁ-ਦ-ਕੁ-ਸ਼ੀ। ਕਰ ਲਏ ਜਾਣ ਦੀ ਖ਼ਬਰ ਦੱਸੀ ਗਈ ਹੈ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋਣ ਅਤੇ 4 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਵਿੱਚ ਸ਼ਿਕਾਰ ਹੋਏ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ,

ਜਿੱਥੇ ਉਹ ਸਭ ਜ਼ੇਰੇ ਇਲਾਜ ਹਨ। ਉਥੇ ਹੀ ਮਰਨ ਵਾਲੇ ਵਿਅਕਤੀਆਂ ਵਿੱਚ 6 ਪੰਜਾਬੀ ਹਨ ,ਜਿਨ੍ਹਾਂ ਦੀ ਪਹਿਚਾਣ ਅਮਰਜੀਤ ਕੌਰ ਜੌਹਲ, ਜਸਵਿੰਦਰ ਸਿੰਘ, ਅਮਰਜੀਤ ਕੌਰ ਸੇਖੋਂ, ਜਸਵਿੰਦਰ ਸਿੰਘ , ਇਨ੍ਹਾਂ ਚਾਰ ਵਿਅਕਤੀਆਂ ਦੀ ਪਹਿਚਾਣ ਹੋ ਗਈ ਹੈ ਜਦ ਕਿ ਦੋ ਵਿਅਕਤੀਆਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!