=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਅਮਰੀਕਾ ਤੋਂ ਪੰਜਾਬ ਲਈ ਆਈ ਅੱਤ ਮਾੜੀ ਖਬਰ ਵਾਪਰਿਆ ਕਹਿਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਅਮਰੀਕਾ ਤੋਂ ਪੰਜਾਬ ਲਈ ਆਈ ਅੱਤ ਮਾੜੀ ਖਬਰ ਵਾਪਰਿਆ ਕਹਿਰ

ਵਾਸ਼ਿੰਗਟਨ: ਅਮਰੀਕੀ ਸੂਬੇ ਇੰਡਿਆਨਾ ਵਿੱਚ ਸੜਕ ਹਾਦਸੇ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਦਵਨੀਤ ਸਿੰਘ ਚਹਿਲ (22) ਤੇ ਵਰੁਨਦੀਪ ਸਿੰਘ ਬੜਿੰਗ (19) ਵਜੋਂ ਹੋਈ ਹੈ। ਦੋਵੇਂ ਜਣੇ ਫਿਸ਼ਰਜ਼ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਮਮੇਰੇ ਭਰਾ ਸਨ।

ਪੁਲਿਸ ਦੇ ਦੱਸਣ ਮੁਤਾਬਕ ਇਹ ਹਾਦਸਾ ਦੇਰ ਰਾਤ ਢਾਈ ਵਜੇ ਵਾਪਰਿਆ, ਜਦ ਉਹ ਤਿੰਨ ਜਣੇ 2017 ਮਾਡਲ ਮਰਸਿਡੀਜ਼ ਬੈਂਜ਼ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਉਨ੍ਹਾਂ ਦੀ ਕਾਰ ਦਰੱਖ਼ਤ ਵਿੱਚ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਕਾਰ ਵਿੱਚੋਂ ਬਾਹਰ ਡਿੱਗ ਪਏ ਤੇ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ 20 ਸਾਲਾ ਗੁਰਜੋਤ ਸਿੰਘ ਸੰਧੂ ਵੀ ਮੌਜੂਦ ਸੀ, ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਘਟਨਾ ਮਗਰੋਂ ਫਿਸ਼ਰਜ਼ ਵੱਸਦੇ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।




error: Content is protected !!