=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਆਈ ਮਾੜੀ ਖਬਰ – ਪਿਛਲੇ 6 ਘੰਟਿਆਂ ਤੋਂ

ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਆਈ ਮਾੜੀ ਖਬਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜ ਦੁਪਿਹਰ 3 ਵਜੇ ਇਕ ਸਰਧਾਲੂ ਵਲੋਂ ਸਰੋਵਰ ਵਿਖੇ ਛਲਾਂਗ ਲਗਾ ਦਿੱਤੀ ਗਈ ਜਿਸ ਦੀ ਜਾਣਕਾਰੀ ਮਿਲਣ ਤੇ ਸ੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵਲੋਂ ਮੌਕੇ ਤੇ ਪਹੁੰਚ ਕੇ ਉਸ ਦੀ ਭਾਲ ਵਿਚ ਗੋਤਾਖੋਰ ਲਗਾਏ ਗਏ ਪਰ ਪੁਖਤਾ ਪ੍ਰਬੰਧਾਂ ਦੀ ਘਾਟ ਦੇ ਚਲਦਿਆਂ 6 ਘੰਟੇ ਦਾ ਸਮਾ ਬੀਤਣ ਤੇ ਵੀ ਉਹ ਸਰਧਾਲੂ ਦਾ ਕੋਈ ਵੀ ਸੁਰਾਗ ਨਹੀਂ ਮਿਲਿਆ।

ਸ੍ਰੋਮਣੀ ਕਮੇਟੀ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਡੀਆ ਤੇ ਪਾਬੰਦੀ ਹੋਣ ਕਾਰਨ ਇਹ ਖਬਰ ਜਨਤਕ ਨਹੀ ਹੋ ਪਾਈ ਅਤੇ ਨਾ ਹੀ ਸ੍ਰੋਮਣੀ ਕਮੇਟੀ ਵਲੌ ਉਸ ਸਰਧਾਲੂ ਦੀ ਸੀ ਸੀ ਟੀ ਵੀ ਫੁਟੇਜ ਜਨਤਕ ਕੀਤੀ ਜਾ ਰਹੀ ਹੈ ।ਜਿਸ ਨਾਲ ਘਟੋ ਘਟ ਉਸਦੇ ਪਰਿਵਾਰ ਮੈਬਰਾਂ ਨੂੰ ਉਸ ਬਾਰੇ ਕੋਈ ਜਾਣਕਾਰੀ ਮਿਲ ਸਕੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!