ਇਹਨਾਂ ਇਲਾਕਿਆਂ ਚ ਭਾਰੀ ਮੀਂਹ ਦੀ ਸੰਭਾਵਨਾ
ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਦੇ ਮਿਜਾਜ਼ ਵਿੱਚ ਤਬਦੀਲੀ ਆ ਸਕਦੀ ਹੈ। ਪਰ ਇਸ ਨੇਲ ਗਰਮੀ ਅਤੇ ਤਪਸ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 4-5 ਜੁਲਾਈ ਤੋਂ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ‘ਚ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਚ ਤਬਦੀਲੀ ਆ ਸਕਦੀ ਹੈ।
ਹਰਿਆਣੇ ਵਿੱਚ ਪੰਜਾਬ ਦਾ ਹਾਲ: ਉੱਤਰ ਭਾਰਤ ਵਿਚ 25-26 ਜੂਨ ਤੋਂ ਬਾਅਦ ਸੋਕਾ ਪਿਆ ਹੈ, ਜਿਸ ਕਾਰਨ ਰਾਜਸਥਾਨ ਦੇ ਸ਼੍ਰੀਗੰਗਾਨਗਰ ਅਤੇ ਬੀਕਾਨੇਰ ਖੇਤਰਾਂ ਵਿਚ ਤਾਪਮਾਨ 43-45 ਡਿਗਰੀ ਤਕ ਚਲਾ ਗਿਆ ਹੈ। ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਵਿੱਚ ਵੀ ਮੌਸਮ ਖੁਸ਼ਕ ਹੈ, ਪਰ 4 ਜੁਲਾਈ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ।
ਬਾਰਸ਼ ਨਾਲ ਤਾਪਮਾਨ ਦੋ ਤੋਂ ਚਾਰ ਡਿਗਰੀ ਘੱਟ ਜਾਵੇਗਾ: ਨਿੱਜੀ ਮੌਸਮ ਅਨੁਮਾਨਕਾਰ ਸਕਾਈਮੇਟ ਦੀ ਰਿਪੋਰਟ ਮੁਤਾਬਕ, ਹਰਿਆਣਾ ਵਿੱਚ 4 ਜੁਲਾਈ ਤੋਂ ਮੌਸਮ ਬਦਲ ਜਾਵੇਗਾ ਅਤੇ ਮੀਂਹ ਦੀ ਸ਼ੁਰੂਆਤ ਅਗਲੇ ਚਾਰ-ਪੰਜ ਦਿਨਾਂ ਤੱਕ ਜਾਰੀ ਰਹੇਗੀ। ਜਿਸ ਨਾਲ ਤਾਪਮਾਨ ਦੋ ਤੋਂ ਚਾਰ ਡਿਗਰੀ ਤੱਕ ਘਟ ਸਕਦਾ ਹੈ। ਇਸੇ ਤਰ੍ਹਾਂ ਪੰਜਾਬ ਵਿਚ 4 ਜੁਲਾਈ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ