BREAKING NEWS
Search

ਹੁਣੇ ਹੁਣੇ ਆਈ ਵੱਡੀ ਮਾੜੀ ਖਬਰ ਖਾਲਸਾ ਏਡ ਚ ਛਾਇਆ ਸੋਗ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਸੇਵਾ ਦਾ ਪੁੰਜ ਕਹੀ ਜਾ ਨ ਵਾਲੀ ਸੰਸਥਾ ਖਾਲਸਾ ਏਡ ਦੇ ਬਾਰੇ ਵਿਚ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬ ‘ਚ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਸੇਵਾ ਕਰਦਿਆਂ ‘ਖਾਲਸਾ ਏਡ’ ਦੇ ਵਾਲੰਟੀਅਰ ਦੀ ਸ ੜ ਕ ਹਾ ਦ ਸੇ ਦੌਰਾਨ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਕੋਟਕਪੂਰਾ-ਬਾਜਾਖਾਨਾ ਰੋਡ ‘ਤੇ ਉਸ ਸਮੇਂ ਵਾ ਪ ਰਿ ਆ, ਜਦੋਂ ਖਾਲਸਾ ਏਡ ਦੇ ਵਾਲੰਟੀਅਰ ਇੰਦਰਜੀਤ ਬਠਿੰਡਾ ‘ਚ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ ਦੇ ਕੇ ਵਾਪਸ ਪਰਤ ਰਹੇ ਸਨ।

ਫਿਲਹਾਲ ਉਨ੍ਹਾਂ ਦੇ ਨਾਲ ਵਾਲਾ ਦੂਜਾ ਨੌਜਵਾਨ ਠੀਕ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਖਾਲਸਾ ਏਡ ਬੇਸਹਾਰਾ ਲੋਕਾਂ ਲਈ ਸਹਾਰਾ ਬਣੀ ਹੈ। ਸੰਸਥਾ ਵਲੋਂ ਰੋਜ਼ਾਨਾ ਹਜ਼ਾਰਾਂ ਭੁੱਖੇ-ਪਿਆਸੇ ਲੋਕਾਂ ਨੂੰ ਰੋਟੀ ਪਹੁੰਚਾ ਕੇ ਰੋਜ਼ੀ-ਰੋਟੀ ਗੁਆਚਣ ਦਾ ਅਹਿਸਾਸ ਵੀ ਨਹੀਂ ਹੋਣ ਦਿੱਤਾ ਜਾ ਰਿਹਾ।

ਸੰਸਥਾ ਵਲੋਂ ਲੋੜਵੰਦਾਂ ਨੂੰ ਦਾਲ, ਸੁੱਕੀ ਸਬਜ਼ੀ, ਚੌਲ, ਰੋਟੀਆਂ ਆਦਿ ਵੰਡਿਆ ਜਾ ਰਿਹਾ ਹੈ, ਜਿਨ੍ਹਾਂ ਗਰੀਬ ਪਰਿਵਾਰਾਂ ‘ਚ ਦੁੱਧ ਦੀ ਸਪਲਾਈ ਨਹੀਂ ਹੋ ਰਹੀ, ਉਨ੍ਹਾਂ ਨੂੰ ਸੰਸਥਾ ਵੱਲੋਂ ਦੁੱਧ ਵੀ ਪਹੁੰਚਾਇਆ ਜਾ ਰਿਹਾ ਹੈ।।ਇਸ ਖਬਰ ਨੂੰ ਸੁਣਕੇ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!