BREAKING NEWS
Search

ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ

ਫਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਰਵਿੰਦਰ ਸਿੰਘ 14 ਮਹੀਨੇ ਪਹਿਲਾਂ ਆਸਟ੍ਰੇਲੀਆ ਦੇ ਪਰਥ ਵਿਖੇ ਪੜ੍ਹਾਈ ਲਈ ਗਿਆ ਸੀ।

ਹਰਵਿੰਦਰ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਹਰਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀ ਗਈਆਂ ਹਨ।



error: Content is protected !!