=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ ਕੈਪਟਨ ਨੇ ਕਰੱਤਾ ਐਲਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੰਡੀਗੜ੍ਹ: ਨਾਭਾ ਜੇ*ਲ੍ਹ ਵਿੱਚ ਡੇਰਾ ਪ੍ਰੇਮੀ ਅਤੇ ਬਰਗਾੜੀ ਬੇਅਦਬੀ ਦੇ ਮੁੱਖ ਕਸੂਰਵਾਰ ਮਹਿੰਦਰ ਪਾਲ ਸਿੰਘ ਬਿੱਟੂ ਦੇ ਕਟਲ ਮਗਰੋਂ ਕੈਪਟਨ ਸਰਕਾਰ ਹਰਕਤ ਵਿੱਚ ਆ ਗਈ ਹੈ। ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਰੋਕਣ ਲਈ ਸੂਬੇ ਵਿੱਚ ਸੀਮਾ ਸੁਰੱਖਿਆ ਬਲ ਤੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।

ਕੈਪਟਨ ਸਰਕਾਰ ਨੇ ਬੀਐਸਐਫ ਦੀਆਂ 10 ਕੰਪਨੀਆਂ ਅਤੇ ਆਰਏਐਫ ਦੀਆਂ ਦੋ ਕੰਪਨੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਜੇ*ਲ੍ਹ ਸੁਪਰਡੈਂਟ ਤੇ ਬੈਰਕ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਮਹਿੰਦਰ ਪਾਲ ਸਿੰਘ ਬਿੱਟੂ ਬਰਗਾੜੀ ਬੇਅਦਬੀ ਦੇ ਮੁੱਖ ਮੁਲ*ਜ਼ਮਾਂ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਵੀ ਮੰਨਿਆ ਜਾਂਦਾ ਸੀ।

ਅਜਿਹੇ ਵਿੱਚ ਸਿੱਖਾਂ ਤੇ ਡੇਰਾ ਪ੍ਰੇਮੀਆਂ ਦਰਮਿਆਨ ਟਕ*ਰਾਅ ਦਾ ਮਾਹੌਲ ਪੈਦਾ ਹੋ ਸਕਦਾ ਹੈ। ਕਿਉਂਕਿ ਪੁਲਿਸ ਨੇ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਦੇ ਇਲ*ਜ਼ਾਮ ਹੇਠ ਜੇਲ੍ਹ ਪ੍ਰਸ਼ਾਸਨ ਨੇ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਹੈ।




error: Content is protected !!