=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਫ਼ਿਲਮੀ ਹਸਤੀਆਂ ਬਾਰੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੋ ਰਹੇ ਕਈ ਹਾਦਸਿਆਂ, ਅਤੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿਥੇ ਫ਼ਿਲਮੀ ਅਦਾਕਾਰਾ ਵੱਲੋਂ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਜਿੱਥੇ ਕੁਝ ਗੱਲਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੁੰਦੀਆਂ ਹਨ ਉਥੇ ਹੀ ਕੁਝ ਮਾਮਲੇ ਪਰਿਵਾਰਕ ਮਿਲਦੇ ਹਨ। ਵੱਖ ਵੱਖ ਅਦਾਕਾਰ ਵੱਖ-ਵੱਖ ਘਟਨਾਵਾਂ ਨੂੰ ਲੈ ਕੇ ਆਏ ਦਿਨ ਸੋਸ਼ਲ ਮੀਡੀਆ ਉੱਪਰ ਵੀ ਚਰਚਾ ਵਿੱਚ ਬਣੇ ਹੋਏ ਹਨ। ਹੁਣ ਇਸ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦੇ ਘਰ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫ਼ਿਲਮ ਅਭਿਨੇਤਾ ਅਕਸ਼ੇ ਕੁਮਾਰ ਦੀ ਮਾਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ

ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਗੰ-ਭੀ-ਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਆਈ ਸੀ ਯੂ ਵਿੱਚ ਰੱਖਿਆ ਗਿਆ ਸੀ। ਅੱਜ ਉਨ੍ਹਾਂ ਦੀ ਤਬੀਅਤ ਵਧੇਰੇ ਖਰਾਬ ਹੋਣ ਦੀ ਜਾਣਕਾਰੀ ਮਿਲਣ ਤੇ ਅਕਸ਼ੈ ਕੁਮਾਰ ਵੱਲੋਂ ਤੁਰੰਤ ਮੁੰਬਈ ਪਹੁੰਚ ਕੀਤੀ ਗਈ ਸੀ। ਕਿਉਂਕਿ ਇਸ ਸਮੇਂ ਅਭਿਨੇਤਾ ਅਕਸ਼ੇ ਕੁਮਾਰ ਇੰਗਲੈਂਡ ਵਿੱਚ ਆਪਣੀ ਫ਼ਿਲਮ ਦੇ ਸਿਲਸਿਲੇ ਵਿੱਚ ਮੌਜੂਦ ਸਨ।

ਜਿੱਥੇ ਉਨ੍ਹਾਂ ਦੀ ਫਿਲਮ ਸੰਡਰੇਲਾ ਦੀ ਸ਼ੂਟਿੰਗ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਚੱਲ ਰਹੀ ਹੈ। ਜਿੱਥੇ ਬਾਕੀ ਸਾਥੀ ਕਲਾਕਾਰਾਂ ਵੱਲੋਂ ਇਸ ਫਿਲਮ ਦੀ ਸ਼ੂ-ਟਿੰ-ਗ ਜਾਰੀ ਰੱਖੀ ਗਈ ਹੈ ਤਾਂ ਜੋ ਫਿਲਮ ਦੇ ਉਪਰ ਇਸ ਦਾ ਕੋਈ ਅਸਰ ਨਾ ਹੋ ਸਕੇ। ਉਥੇ ਹੀ ਅਕਸ਼ੇ ਕੁਮਾਰ ਆਪਣੀ ਸ਼ੂ-ਟਿੰ-ਗ ਤੋਂ ਬ੍ਰੇਕ ਲੈ ਕੇ ਮੁੰਬਈ ਪਹੁੰਚ ਚੁੱਕੇ ਹਨ। ਅਭਿਨੇਤਾ ਅਕਸ਼ੇ ਕੁਮਾਰ ਵੱਲੋਂ ਹੀ ਆਪਣੀ ਮਾਂ ਦੇ ਦਿਹਾਂਤ ਦੀ ਖ਼ਬਰ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ। ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!