ਤਾਜਾ ਵੱਡੀ ਖਬਰ

ਸਪੋਰਟਸ ਡੈਸਕ : ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਦਿਆਂ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ‘ਮੈਂ ਵੀਰਵਾਰ ਤੋਂ ਖੁਦ ਨੂੰ ਬੀਮਾਰ ਮਹਿਸੂਸ ਕਰ ਰਿਹਾ ਸੀ, ਜਿਸ ਤੋਂ ਬਾਅਦ ਮੈਂ ਕੋਰੋਨਾ ਟੈਸਟ ਕਰਵਾਇਆ ਤਾਂ ਅੱਜ ਬਦਕਿਸਮਤੀ ਨਾਲ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ।

” ਮੈਂ ਵੀਰਵਾਰ ਤੋਂ ਬਿਮਾਰ ਮਹਿਸੂਸ ਕਰ ਰਿਹਾ ਹਾਂ; ਮੇਰਾ ਸਰੀਰ ਬੁਰੀ ਤਰ੍ਹਾਂ ਦੁੱਖ ਰਿਹਾ ਸੀ। ਮੇਰਾ ਟੈਸਟ ਕੀਤਾ ਗਿਆ ਹੈ ਅਤੇ ਬਦਕਿਸਮਤੀ ਨਾਲ ਮੈਂ ਕੋਵਿਡ ਸਕਾਰਾਤਮਕ ਹਾਂ। ਜਲਦੀ ਠੀਕ ਹੋਣ ਲਈ ਅਰਦਾਸਾਂ ਦੀ ਜ਼ਰੂਰਤ ਹੈ, ਇੰਸ਼ਾ ਅੱਲ੍ਹਾ। ”

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ
ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਨੂੰ ਹੋ ਗਿਆ ਕਰੋਨਾ – ਤਾਜਾ ਵੱਡੀ ਖਬਰ
ByadminJune 13, 2020Comments Off on ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਨੂੰ ਹੋ ਗਿਆ ਕਰੋਨਾ – ਤਾਜਾ ਵੱਡੀ ਖਬਰ
Previous Postਕੈਂਸਰ ਨਾਲ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ
Next Postਕਰੋਨਾ : ਪ੍ਰਾਈਵੇਟ ਹਸਪਤਾਲਾਂ ਨੇ ਜਾਰੀ ਕੀਤੀ ਰੇਟ ਲਿਸਟ, ਇਕ ਦਿਨ ਦਾ ਖਰਚਾ ਆਵੇਗਾ ਏਨੇ ਹਜਾਰਾਂ