=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਪਾਰਟੀ ਦੇ ਉਮੀਦਵਾਰ ਦੀ ਨਾਮਜ਼ਦਗੀ ਕਾਗਜ ਭਰਨ ਤੋਂ ਪਹਿਲਾਂ ਹੋ ਗਈ ਏਦਾਂ ਮੌਤ – ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਚੋਣ ਹਲਕਿਆਂ ਵਿੱਚ ਸਿਆਸੀ ਉਮੀਦਵਾਰਾਂ ਵੱਲੋਂ ਉਨ੍ਹਾਂ ਦੇ ਨਾਂ ਚੋਣ ਹਲਕਿਆਂ ਵਿਚ ਐਲਾਨੇ ਜਾਣ ਤੋਂ ਬਾਅਦ ਆਪਣੇ ਚੋਣ ਹਲਕਿਆਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਕੁਝ ਲੋਕ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਹਨ। ਕੁਝ ਲੋਕਾਂ ਨੂੰ ਸੀਟ ਨਾ ਮਿਲਣ ਕਾਰਨ ਵੀ ਉਨ੍ਹਾਂ ਵਿਚ ਆਪਣੀ ਪਾਰਟੀ ਪ੍ਰਤੀ ਰੋਸ ਵੇਖਿਆ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਅਜਿਹੀਆਂ ਘਟਨਾਵਾਂ ਆਈਆਂ ਹਨ ਉਹ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਇਥੇ ਇਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਤੋਂ ਸਾਹਮਣੇ ਆਈ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਪਾਲ ਸਿੰਘ ਭਿੰਡਰ ਦਾ ਦਿਹਾਂਤ ਹੋ ਗਿਆ। ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਾਣਾ ਸੀ।

ਇਸ ਤੋਂ ਪਹਿਲਾਂ ਹੀ ਇਕ ਦਿਨ ਉਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਬਾਰੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ਼ਨੀਵਾਰ ਨੂੰ ਜਿਥੇ ਉਨ੍ਹਾਂ ਵੱਲੋਂ ਉਨ੍ਹਾਂ ਦੀ ਦੂਜੀ ਡੋਜ਼ ਲਗਵਾਈ ਗਈ ਸੀ। ਉੱਥੇ ਹੀ ਅਚਾਨਕ ਸ਼ਨੀਵਾਰ ਦੀ ਰਾਤ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਜਿੱਥੇ ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਸੀ, ਉੱਥੇ ਹੀ ਇਹ ਟੀਕਾਕਰਨ ਉਨ੍ਹਾਂ ਦੀ ਜ਼ਿੰਦਗੀ ਦੇ ਖਤਮ ਹੋਣ ਦੀ ਵਜਹ ਬਣ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਸਮਾਣਾ ਤੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!