=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਕਰੋਨਾ ਦੀ ਲਪੇਟ ਵਿੱਚ ਆ ਚੁੱਕੀਆਂ ਹਨ। ਇਸ ਤੋਂ ਇਲਾਵਾ ਹੋਣ ਵਾਲੇ ਬਹੁਤ ਸਾਰੇ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਫਿਲਮੀ ਜਗਤ ਦੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਮਹਾਰਾਸ਼ਟਰ ਸਭ ਤੋਂ ਵੱਧ ਕਰੋਨਾ ਨਾਲ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਕਰੋਨਾ ਨਾਲ ਜੰਗ ਲੜ ਰਹੀਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਫਿਲਮ ਅਦਾਕਾਰਾ ਸਵਾਤੀਲੇਖਾ ਸੇਨਗੁਪਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ, ਕਿਉਂਕਿ ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਨਾਲ ਵੀ ਪੀੜਤ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹੀ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ।

ਜਿੱਥੇ 71 ਸਾਲਾਂ ਦੀ ਅਦਾਕਾਰਾ ਜੇਰੇ ਇਲਾਜ ਸਨ। ਉਥੇ ਉਨ੍ਹਾਂ ਦਾ ਬੁੱਧਵਾਰ ਨੂੰ ਦੁਪਹਿਰ 3 ਵਜੇ ਦਿਹਾਂਤ ਹੋ ਗਿਆ। ਬੰਗਲਾ ਫਿਲਮੀ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਹਨਾਂ ਨੇ ਰੰਗ ਮੰਚ ਦੀ ਦੁਨੀਆ ਵਿਚ ਆਪਣਾ ਵੱਖਰਾ ਹੀ ਇੱਕ ਨਾਮ ਬਣਾਇਆ ਸੀ। ਉਨ੍ਹਾਂ ਨੇ ਆਸਕਰ ਜੇਤੂ ਫਿਲਮਕਾਰ ਸਤਿਆਜੀਤ ਰੇ ਦੀ ਫਿਲਮ ਘੋਰੇ ਬਾਇਰੇ ਵਿੱਚ ਬਿਮਲਾ ਦਾ ਯਾਦਗਰ ਕਿਰਦਾਰ ਨਿਭਾਇਆ ਸੀ।

ਉਨ੍ਹਾਂ ਦੀ ਬੇਟੀ ਵੀ ਰੰਗ-ਮੰਚ ਦੀ ਜਾਣੀ ਪਛਾਣੀ ਹਸਤੀ ਹੈ ਤੇ ਅਦਾਕਾਰ ਹੈ , ਉਨ੍ਹਾਂ ਦੀ ਬੇਟੀ ਸੋਹਨੀ ਨੇ ਕਿਹਾ ਕਿ ਮੇਰੀ ਮਾਂ ਬੇਹਤਰੀਨ ਇਨਸਾਨ ਅਤੇ ਕਲਾਕਾਰ ਸੀ। ਉਨ੍ਹਾਂ ਦੇ ਕੰਮ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ । ਉਹ ਬੇਹਤਰੀਨ ਵਿਦਿਆਰਥੀ ਅਤੇ ਗੋਲਡ ਮੈਡਲਿਸਟ ਸਨ ਅਤੇ ਲੋਕਾਂ ਦੀ ਹਮੇਸ਼ਾ ਮਦਦ ਵੀ ਕੀਤੀ।




error: Content is protected !!