=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆਈ ਮਾੜੀ ਖਬਰ ਹੋਵੇਗਾ ਆਪ੍ਰੇਸ਼ਨ ,ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ

ਜਿਸ ਸਮੇਂ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਹੀ ਦੇਸ਼ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਭਰਪੂਰ ਸਹਾਇਤਾ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਗਿਆ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਅੱਗੇ ਆ ਕੇ ਬਾਂਹ ਫੜੀ ਗਈ ਸੀ ਅਤੇ ਉਨ੍ਹਾਂ ਦੀ ਸਹਾਇਤਾ ਕੀਤੀ ਗਈ ਸੀ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਪਰੇਸ਼ਨ ਕਰਵਾਇਆ ਜਾਵੇਗਾ ਜਿਸ ਵਾਸਤੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਸੁੱਖੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਆਪਣੀ ਸਿਹਤ ਠੀਕ ਨਾ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਉਪਰ ਇਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੀ ਇਸ ਪੋਸਟ ਨੂੰ ਵੇਖਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸੰਗੀਤ ਜਗਤ ਦੇ ਸਾਰੇ ਕਲਾਕਾਰਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ।

ਆਪਣੀ ਪੋਸਟ ਵਿੱਚ ਇੱਕ ਗਾਇਕ ਵੱਲੋਂ ਦੱਸਿਆ ਗਿਆ ਹੈ ਕਿ ਉਸ ਨੂੰ ਬਹੁਤ ਜ਼ਿਆਦਾ ਦਰਦ ਸਹਿਣਾ ਪੈ ਰਿਹਾ ਹੈ ਜਿਸ ਕਰਕੇ ਉਸ ਦਾ ਹੁਣ ਆ-ਪ੍ਰੇ-ਸ਼-ਨ ਹੋਵੇਗਾ। ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਉਨ੍ਹਾਂ ਦਾ ਆਪ੍ਰੇਸ਼ਨ ਹੋਣ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਹੋ ਰਹੀ ਭਾਰੀ ਤਕਲੀਫ ਤੋਂ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਵੱਲੋਂ ਬਹੁਤ ਕਾਫ਼ੀ ਲੰਮੇ ਸਮੇਂ ਬਾਅਦ ਸੋਸ਼ਲ ਮੀਡੀਆ ਦੇ ਜ਼ਰੀਏ ਕੋਈ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣਾ ਦਰਦ ਸਭ ਨਾਲ ਸਾਂਝਾ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਆਖਰੀ ਵਾਰ ਆਪਣੀ ਇਸਟਾਗਰਾਮ ਤੇ ਪੋਸਟ ਮਈ ਵਿੱਚ ਸਾਂਝੀ ਕੀਤੀ ਗਈ ਸੀ। ਉਸ ਤੋਂ ਲੰਮੇ ਸਮੇਂ ਬਾਅਦ ਹੁਣ ਉਨ੍ਹਾਂ ਵੱਲੋਂ ਫਿਰ ਸੋਸ਼ਲ ਮੀਡੀਆ ਉਪਰ ਆਪਣੀ ਸਿਹਤ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ।




error: Content is protected !!