=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹਸਪਤਾਲ ਚ ਹੋਈ ਮੌਤ ਛਾਇਆ ਸੋਗ

ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹਸਪਤਾਲ ਚ ਹੋਈ ਮੌਤ

ਫਿਰੋਜ਼ਪੁਰ: ਪ੍ਰਸਿੱਧ ਪੰਜਾਬੀ ਕਲਾਕਾਰ ਗੀਤਕਾਰ ਗੁਰਨਾਮ ਗਾਮਾ ਨਹੀਂ ਰਹੇ। ਉਹ ਪਿਛਲੇ ਕਾਫੀ ਸਮੇਂ ਤੋਂ ਬਿ ਮਾ ਰ ਚਲ ਰਹੇ ਸਨ। ਅੱਜ ਨਿਹਾਲ ਸਿੰਘ ਵਾਲਾ ਦੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ। ਗੁਰਨਾਮ ਗਾਮਾ ਦੇ ਸੈਂਕੜੇ ਗੀਤ ਬਲਕਾਰ ਸਿੱਧੂ, ਨਛੱਤਰ ਗਿੱਲ, ਇੰਦਰਜੀਤ ਨਿੱਕੂ, ਜਸਪਿੰਦਰ ਨਰੂਲਾ, ਅਮਰਿੰਦਰ ਗਿੱਲ ਵਰਗੇ ਪੰਜਾਬ ਦੇ ਨਾਮੀ ਕਲਾਕਾਰਾਂ ਨੇ ਗਾਏ ਹਨ। ਗੀਤਕਾਰ ਗੁਰਨਾਮ ਗਾਮਾ ਦੇ ਅਨੇਕਾ ਪ੍ਰਸਿੱਧ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਇਨ੍ਹਾਂ ਵਿੱਚ “ਐਨਾ ਤੈਨੂੰ ਪਿਆਰ ਕਰਾਂ, ਡਰਾਮਾ-ਡਰਾਮਾ ਸਭ ਡਰਾਮਾ, ਕਿਵੇਂ ਚਿਣ ਦੈਂ ਸੋਹਣਿਆ, ਤੈਨੂੰ ਯਾਦ ਤੇ ਕਰਾਂ ਜੇ ਕਦੇ ਭੁੱਲਿਆ ਹੋਵਾਂ, ਕਲਯੁੱਗ ਹੈ ਕਲਯੁਗ, ਵਰਗੇ ਸੈਂਕੜੇ ਹਿੱਟ ਗੀਤ ਸ਼ਾਮਲ ਹਨ।

ਉਨ੍ਹਾਂ ਦਾ ਪਿੰਡ ਧੂੜਕੋਟ ਹੈ ਪਰ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਸਮੇਤ ਨਿਹਾਲ ਸਿੰਘ ਵਾਲਾ ਵਿੱਚ ਰਹਿ ਰਹੇ ਸਨ। ਗਾਮੇ ਦੇ ਛੋਟੇ ਭਰਾ ਗੀਤਕਾਰ ਸ਼ਹਿਬਾਜ਼ ਧੂੜਕੋਟ ਮੁਤਾਬਕ ਗਾਮਾ ਕਈ ਦਿਨਾਂ ਤੋਂ ਨਿਹਾਲ ਸਿੰਘ ਵਾਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਉਸ ਨੇ ਅੱਜ ਆਖਰੀ ਸਾਹ 11:30 ਵਜੇ ਲਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!