=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਵੱਖ-ਵੱਖ ਸਖ਼ਸ਼ੀਅਤਾਂ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਅੱਜ ਜਿੱਥੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਕਰੋਨਾ ਤੇ ਨਿਮੋਨੀਆ ਦੀ ਚਪੇਟ ਵਿੱਚ ਆਉਣ ਕਾਰਨ ਹਸਪਤਾਲ ਵਿਚ ਦਮ ਤੋੜ ਗਏ। ਉੱਥੇ ਹੀ ਸਵੇਰੇ ਉਨ੍ਹਾਂ ਦੀ ਖਬਰ ਮਿਲਦੇ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਬਹੁਤ ਸਾਰੀਆਂ ਹੋਰ ਹਸਤੀਆਂ ਵੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿੱਥੇ ਵਾਪਰਨ ਵਾਲੇ ਸੜਕ ਹਾਦਸੇ ਬਿਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸੇ ਕਈ ਹਸਤੀਆਂ ਨੂੰ ਆਪਣੀ ਚਪੇਟ ਵਿਚ ਲੈ ਰਹੇ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਇਸ ਮਸ਼ਹੂਰ ਬਾਲੀਵੁਡ ਅਦਾਕਾਰਾ ਦਾ ਭਿਆਨਕ ਐਕਸੀਡੈਂਟ ਹੋਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਕਿਸ਼ੋਰੀ ਸ਼ਹਾਂਣੇ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਕਾਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਸਮੇਂ ਉਹ ਆਪਣੇ ਪਰਿਵਾਰ ਦੇ ਨਾਲ ਕਿਤੇ ਜਾ ਰਹੀ ਸੀ। ਜਿੱਥੇ ਉਨ੍ਹਾਂ ਦੀ ਕਾਰ ਨੂੰ ਇੱਕ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ। ਜਿਸ ਵਿੱਚ ਇਹ ਅਦਾਕਾਰਾ ਅਤੇ ਉਸ ਦਾ ਪਰਿਵਾਰ ਵਾਲ ਵਾਲ ਬਚ ਗਿਆ ਹੈ। ਪਰ ਕਾਰ ਕਾਫੀ ਹੱਦ ਤੱਕ ਨੁਕਸਾਨੀ ਗਈ ਹੈ।

ਇਸ ਦੀ ਜਾਣਕਾਰੀ ਇਸ ਟੀਵੀ ਅਤੇ ਬਾਲੀਵੁੱਡ ਅਦਾਕਾਰਾ ਵਲੋ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਸ ਵੱਲੋਂ ਇਸ ਹਾਦਸੇ ਨਾਲ ਜੁੜੀਆਂ ਹੋਈਆਂ ਕੁਝ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਉੱਥੇ ਹੀ ਉਸ ਵੱਲੋਂ ਲਿਖਿਆ ਗਿਆ ਹੈ ਕਿ ਸਾਡਾ ਕਾਰ ਐਕਸੀਡੈਂਟ ਹੋ ਗਿਆ ਹੈ, ਇਸ ਹਾਦਸੇ ਵਿੱਚ ਕਾਰ ਨੁਕਸਾਨੀ ਗਈ ਹੈ ਅਤੇ ਸਾਰਿਆਂ ਦਾ ਬਚਾਅ ਹੋ ਗਿਆ ਹੈ।

ਭਗਵਾਨ ਦਾ ਸ਼ੁਕਰ ਹੈ ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ। ਇਸ ਅਦਾਕਾਰਾ ਵੱਲੋਂ ਸਾਂਝੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਕੁਮੈਂਟ ਕੀਤੇ ਗਏ ਹਨ। ਇਸ ਅਭਿਨੇਤਰੀ ਵੱਲੋਂ ਸੁਪਰ ਸਟਾਰ ਅਤੇ ਪੀਐਮ ਨਰਿੰਦਰ ਮੋਦੀ ਵਰਗੀਆਂ ਫਿਲਮਾਂ ਵਿਚ ਵੀ ਕੰਮ ਕੀਤਾ ਗਿਆ ਹੈ। ਉੱਥੇ ਹੀ ਉਸ ਵੱਲੋਂ ਸੀਰੀਅਲ ਇਸ਼ਕ ਮੇਂ ਮਰ ਜਾਵਾਂ ਵਿੱਚ ਕਾਫੀ ਪਰਸੰਸਾ ਬਟੋਰੀ ਜਾ ਚੁੱਕੀ ਹੈ।




error: Content is protected !!