BREAKING NEWS
Search

ਹੁਣੇ ਹੁਣੇ ਇੰਡੀਆ ਚ ਇਥੇ ਆਇਆ ਭੁਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਲੋਕ ਪਹਿਲਾਂ ਹੀ ਕੁਦਰਤੀ ਕਰੋਪੀ ਕਰੋਨਾ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਕਰੋਪੀ ਸਾਹਮਣੇ ਆ ਹੀ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕਹਿਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੋ ਸਭ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਹ ਨੁਕਸਾਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕਹਿਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ। ਇਸ ਤਰਾਂ ਦੀਆਂ ਦੁੱਖ ਭਰੀਆਂ ਖਬਰਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਦੀਆਂ ਹਨ। ਕਰੋਨਾ ਤੋਂ ਬੜੀ ਮੁਸ਼ਕਲ ਨਾਲ ਉਭਰ ਰਹੇ ਲੋਕਾਂ ਉਪਰ ਆ ਰਹੀਆਂ ਮੁਸ਼ਕਿਲਾਂ ਆਰਥਿਕ ਸਥਿਤੀ ਨੂੰ ਹੋਰ ਡਾਵਾਂਡੋਲ ਕਰ ਰਹੀਆਂ ਹਨ।

ਹੁਣ ਇੱਥੇ ਜਬਰਦਸਤ ਭੂਚਾਲ ਆਉਣ ਕਾਰਨ ਧਰਤੀ ਕੰਬ ਉੱਠੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਰਤ ਵਿੱਚ ਅੱਜ ਫਿਰ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਭਾਰਤ ਵਿਚ ਅਸਾਮ ਸੂਬੇ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ ਅੱਜ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਤੇ 3.5 ਮਾਪੀ ਗਈ ਹੈ।

ਹੁਣ ਤੱਕ ਆਏ ਇਸ ਭੂਚਾਲ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਪਹਿਲਾਂ ਹੀ ਕਰੋਨਾ ਕੇਸਾਂ ਦੀ ਗਿਣਤੀ ਵਧਣ ਨਾਲ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।



error: Content is protected !!