ਹੁਣੇ ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਨਵੀਂ ਦਿੱਲੀ— ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦੇਸ਼ ਭਰ ‘ਚ ਜਾਰੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ- ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ।

ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ‘ਚ ਭਰਤੀ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿਚੋਂ ਜੋ ਵੀ ਲੋਕ ਬੀਤੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ, ਕ੍ਰਿਪਾ ਕਰ ਕੇ ਖੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਓ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਇੰਡੀਆ ਦੇ ਹੋਮ ਮਨਿਸਟਰ ਅਮਿਤ ਸਾਹ ਬਾਰੇ ਆਈ ਮਾੜੀ ਖਬਰ
ByadminAugust 2, 2020Comments Off on ਹੁਣੇ ਹੁਣੇ ਇੰਡੀਆ ਦੇ ਹੋਮ ਮਨਿਸਟਰ ਅਮਿਤ ਸਾਹ ਬਾਰੇ ਆਈ ਮਾੜੀ ਖਬਰ
Previous Postਕੋਰੋਨਾ ਪੀੜਤ ਅਮਿਤਾਬ ਬਚਨ ਬਾਰੇ ਹਸਪਤਾਲੋਂ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਕੈਪਟਨ ਸਰਕਾਰ ਨੇ 36 ਲੱਖ ਪ੍ਰੀਵਾਰਾਂ ਲਈ ਕਰਤਾ ਇਹ ਵੱਡਾ ਐਲਾਨ