BREAKING NEWS
Search

ਹੁਣੇ ਹੁਣੇ ਕਾਂਗਰਸ ਦੀ ਵੱਡੀ ਨੇਤਾ ਪ੍ਰਿਅੰਕਾ ਗਾਂਧੀ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ – ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਦੀ ਮਸ਼ਹੂਰ ਅਤੇ ਵੱਡੀ ਲੀਡਰ ਪ੍ਰਿਅੰਕਾ ਘੜੀ ਦੇ ਬਾਰੇ ਆ ਰਹੀ ਹੈ। ਪ੍ਰਿਅੰਕਾ ਗਾਂਧੀ ਲਈ ਮਾੜੀ ਖਬਰ ਆ ਰਹੀ ਹੈ ਕੇ ਸਰਕਾਰ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਇੱਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਣ ਦਾ ਨਿਰਦੇਸ਼ ਜਾਰੀ ਕੀਤਾ ਹੈ। ਇਹ ਆਦੇਸ਼ ਘਰੇਲੂ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲਾ ਨੇ ਉਕ‍ਤ ਆਦੇਸ਼ ਜਾਰੀ ਕੀਤਾ ਹੈ। ਪ੍ਰਿਯੰਕਾ ਸਾਲਾਂ ਤੋਂ ਲੋਧੀ ਸਟੇਟ ਦੇ ਇਸ ਲਗਜ਼ਰੀ ਬੰਗਲਾ ਨੰਬਰ 35 ‘ਚ ਰਹਿ ਰਹੀ ਸੀ।

ਆਦੇਸ਼ ‘ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਜਾਰੀ ਉੱਚ ਪੱਧਰੀ ਸੁਰੱਖਿਆ ਹੋਣ ਦੇ ਚੱਲਦੇ ਕੋਈ ਸਰਕਾਰੀ ਬੰਗਲੇ ਦਾ ਹੱਕਦਾਰ ਨਹੀਂ ਹੋ ਜਾਂਦਾ ਹੈ। ਮੰਤਰਾਲਾ ਵਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ ਜੇਕਰ ਪ੍ਰਿਯੰਕਾ ਪਹਿਲੀ ਅਗਸਤ ਤੱਕ ਇਸ ਬੰਗਲੇ ਨੂੰ ਖਾਲੀ ਨਹੀਂ ਕਰਦੀ ਹੈ ਤਾਂ ਉਸ ਨੂੰ ਜੁ ਰ ਮਾ ਨਾ ਵੀ ਦੇਣਾ ਹੋਵੇਗਾ।ਦੱਸ ਦਈਏ ਕਿ ਸਰਕਾਰ ਨੇ ਪ੍ਰਿਯੰਕਾ, ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਅਤੇ ਭਰਾ ਰਾਹੁਲ ਗਾਂਧੀ ਨੂੰ ਦਿੱਤੀ ਗਈ ਐੱਸ.ਪੀ.ਜੀ. ਸੁਰੱਖਿਆ ਕਵਰ ਨੂੰ ਪਿਛਲੇ ਸਾਲ ਨਵੰਬਰ ‘ਚ ਵਾਪਸ ਲੈ ਲਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!