ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ– ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਸ੍ਰੀ ਕ੍ਰਿਸ਼ਨ ਜਨਮ ਅ ਸ਼ ਟ ਮੀ ਦੇ ਚੱਲਦੇ ਸੂਬਾ ਸਰਕਾਰ ਵਲੋਂ ਪੰਜਾਬ ਵਿਚ ਲਗਾਏ ਗਏ ਰਾਤ ਦੇ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ। ਇਸ ਢਿੱਲ ਦੇ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਪੰਜਾਬ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਹੇਗਾ। ਜਦਕਿ ਪਹਿਲਾਂ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਦਾ ਸੀ।

ਇਸ ਤੋਂ ਇਲਾਵਾ ਪੰਜਾਬ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਕਰਫਿਊ ਇਕ ਦਿਨ ਲਈ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ। ਦੱਸ ਦੇਈਏ ਕਿ 13 ਅਗਸਤ ਨੂੰ ਆਮ ਵਾਂਗ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਰਹੇਗਾ ਜਦਕਿ ਤਿੰਨ ਜ਼ਿਲ੍ਹਿਆਂ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਕੈਪਟਨ ਨੇ ਕਰਫਿਊ ਬਾਰੇ ਕਰਤਾ ਇਹ ਵੱਡਾ ਐਲਾਨ ਕੱਲ੍ਹ ਨੂੰ ਹੋਵੇਗਾ ਲਾਗੂ
ByadminAugust 11, 2020Comments Off on ਹੁਣੇ ਹੁਣੇ ਕੈਪਟਨ ਨੇ ਕਰਫਿਊ ਬਾਰੇ ਕਰਤਾ ਇਹ ਵੱਡਾ ਐਲਾਨ ਕੱਲ੍ਹ ਨੂੰ ਹੋਵੇਗਾ ਲਾਗੂ
Previous Postਕੋਰੋਨਾ ਨੇ ਅੱਜ ਹਿਲਾਇਆ ਪੰਜਾਬ – ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਮਿਲੇ 1002 ਪੌਜੇਟਿਵ
Next Postਮੋਬਾਈਲ ਵਰਤਣ ਵਾਲੇ ਰਹੋ ਸਾਵਧਾਨ ਦੇਖੋ ਕਿਵੇਂ ਗਈਆਂ 3 ਕੀਮਤੀ ਜਾਨਾ – ਤਾਜਾ ਵੱਡੀ ਖਬਰ