ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਕੈਪਟਨ ਸਰਕਾਰ ਚ ਛਾਇਆ ਸੋਗ ਹੋਈ ਇਸ ਵਡੇ ਲੀਡਰ ਦੀ
ਮੁਕੇਰੀਆਂ ਹਲਕੇ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ ਹੈ। 59 ਸਾਲਾ ਬੱਬੀ ਕਾਫੀ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਸਨ। ਉਨ੍ਹਾਂ ਅੱਜ ਸਾਢੇ 3 ਵਜੇ ਆਖਰੀ ਸਾਹ ਲਏ।
ਰਜਨੀਸ਼ ਕੁਮਾਰ ਬੱਬੀ ਸਾਬਕਾ ਵਿੱਤ ਮੰਤਰੀ ਸਵ. ਕੇਵਲ ਕ੍ਰਿਸ਼ਣ ਦੇ ਪੁੱਤਰ ਸਨ। ਦੱਸ ਦੇਈਏ ਕਿ ਰਜਨੀਸ਼ ਕੁਮਾਰ ਬੱਬੀ ਲਗਾਤਾਰ ਦੋ ਵਾਰ ਮੁਕੇਰੀਆਂ ਤੋਂ ਵਿਧਾਇਕ ਚੁੱਣੇ ਗਏ ਸਨ। ਵਿਧਾਇਕ ਦੀ ਮੌਤ ਨਾਲ ਹਲਕੇ ਵਿਚ ਸੋਗ ਦੀ ਲਹਿਰ ਹੈ।
ਤਾਜਾ ਜਾਣਕਾਰੀ