ਹੁਣੇ ਆਈ ਤਾਜਾ ਵੱਡੀ ਖਬਰ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਸਿੱਖਾਂ ਦੇ ਧਾਰਮਿਕ ਸਥਾਨ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਚ ਹੋਇਆ। ਮੌਕੇ ‘ਤੇ ਸਪੈਸ਼ਲ ਫੋਰਸ ਦੇ ਜਵਾਨ ਪੁੱਜ ਗਏ ਹਨ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ। ਇਸ ਹਮਲੇ ਵਿਚ 4 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਗੁਰਦੁਆਰੇ ਤੋਂ ਇਕ ਸਿੱਖ ਸ਼ਰਧਾਲੂ ਦਾ ਫੋਨ ਆਇਆ ਜਿਸ ਨੇ ਉਨ੍ਹਾਂ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ ਅਤੇ ਉਹ ਮਦਦ ਲਈ ਰਵਾਨਾ ਹੋ ਗਏ। ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਲਗਭਗ 150 ਲੋਕ ਮੌਜੂਦ ਸਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਚਾਰ ਲੋਕ ਮਾਰੇ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |