=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੀ ਮਸ਼ਹੂਰ ਅਦਾਕਾਰਾ ਅਦਾਕਾਰਾ ਰੁਪਲ ਪਟੇਲ ਦੇ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖਸ਼ੀਅਤਾ ਨਾਲ ਵਾਪਰਨ ਵਾਲੀਆ ਘਟਨਾਵਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਦੇਸ਼ ਵਿੱਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਸੂਬਾ ਪ੍ਰਭਾਵਤ ਹੋਇਆ ਹੈ। ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਸਖਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਸਖ਼ਸ਼ੀਅਤਾਂ ਬਿਮਾਰੀਆਂ ਅਤੇ ਸੜਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਹੁਣ ਗੋਪੀ ਬਹੂ ਦੀ ਮਸ਼ਹੂਰ ਅਦਾਕਾਰਾ ਰੂਪਲ ਪਟੇਲ ਬਾਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਸੀਰੀਅਲਾ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੀ ਅਦਾਕਾਰ ਰੂਪਨ ਪਟੇਲ ਬਾਰੇ ਖਬਰ ਪ੍ਰਾਪਤ ਹੋਈ ਹੈ ਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਟੀਵੀ ਸ਼ੋ ਸਾਥ ਨਿਭਾਨਾ ਸਾਥੀਆ ਵਿੱਚ ਉਨ੍ਹਾਂ ਵੱਲੋਂ ਗੋਪੀ ਬਹੂ ਦੀ ਸੱਸ ਦਾ ਅਹਿਮ ਕਿਰਦਾਰ ਨਿਭਾਇਆ ਗਿਆ ਸੀ ਜਿਸ ਨਾਲ ਉਨ੍ਹਾਂ ਦੀ ਸਾਰੀ ਦੁਨੀਆ ਵਿਚ ਇਕ ਵੱਖਰੀ ਪਹਿਚਾਣ ਬਣ ਗਈ।

ਉਨ੍ਹਾਂ ਦੇ ਬਿਮਾਰ ਹੋਣ ਦੀ ਖਬਰ ਬਾਰੇ ਉਨ੍ਹਾਂ ਦੇ ਪਤੀ ਰਾਧਾ ਕ੍ਰਿਸ਼ਨ ਦੱਤ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਰੂਪਲ ਹੁਣ ਬਿਲਕੁਲ ਠੀਕ ਹੈ। ਉਨ੍ਹਾਂ ਦੀ ਸਿਹਤ ਸਬੰਧੀ ਡਾਕਟਰਾਂ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਰੂਪਲ ਪਟੇਲ ਵੱਲੋਂ ਬਹੁਤ ਸਾਰੇ ਟੀਵੀ ਸ਼ੋਅ ਦੇ ਵਿੱਚ ਅਹਿਮ ਭੁਮਿਕਾ ਨਿਭਾਈਆਂ ਗਈਆਂ ਹਨ ਉਥੇ ਹੀ ਗੋਪੀ ਬਹੂ ਦੀ ਸੱਸ ਦੇ ਕਿਰਦਾਰ ਨੂੰ ਬਹੁਤ ਪਸੰਦ ਕੀਤਾ ਗਿਆ। ਜੋ ਕਿ ਉਨਾਂ ਵੱਲੋਂ ਨਿਭਾਇਆਂ ਗਿਆ ਬਹੁਤ ਵਧੀਆ ਕਿਰਦਾਰ ਨਿਭਾਇਆ ਗਿਆ ਸੀ।

ਜਿੱਥੇ ਗੋਪੀ ਬਹੂ ਨੂੰ ਡਰਾ ਰਹੀ ਵੀਡੀਓ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਉਪਰ ਸਾਂਝਾ ਕੀਤਾ ਗਿਆ ਸੀ। ਪਰ ਦੂਜੇ ਸੀਜ਼ਨ ਕੁਝ ਖਾਸ ਨਹੀਂ ਕਰ ਸਕਿਆ। ਜਿੱਥੇ ਉਹ ਬਹੁਤ ਹੀ ਮਜਬੂਤ ਚਰਿਤਰ ਵਾਲੀ ਔਰਤ ਹੈ। ਉੱਥੇ ਹੀ ਸਭ ਉਨ੍ਹਾਂ ਨੂੰ ਉਨ੍ਹਾਂ ਦੀ ਅਦਾਕਾਰੀ ਕਰਨ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਵੱਲੋਂ ਜੇ ਰਿਸ਼ਤੇ ਹੈ ਪਿਆਰ ਕੇ ਵਰਗੇ ਸੀਰੀਅਲ ਵਿੱਚ ਕੰਮ ਕੀਤਾ ਗਿਆ ਹੈ।




error: Content is protected !!