=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਇਸ ਕਰੋਨਾ ਦੇ ਕਹਿਰ ਦੌਰਾਨ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਮਸ਼ਹੂਰ ਨਾਮੀ ਗਾਇਕ ਆਰਿਫ ਲਾਹੌਰ ਦੀ ਪਤਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਜਿਸ ਕਾਰਣ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ ਐਮ ਐਚ ਕੈਟ ਲਾਹੌਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਉਨ੍ਹਾਂ ਨੂੰ ਬਾਰ ਬਾਰ ਬੁਖਾਰ ਹੋਇਆ ਸੀ ਤੇ ਉਨ੍ਹਾਂ ਦੀ ਗੰਭੀਰ ਹਾਲਤ ਤੇ ਚਲਦੇ ਹੋਏ ਉਹਨਾਂ ਦਾ ਟੈਸਟ ਵੀ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੀ ਅਜੇ ਰਿਪੋਰਟ ਆਉਣੀ ਬਾਕੀ ਸੀ ਉਥੇ ਹੀ ਉਨ੍ਹਾਂ ਦਾ ਹਸਪਤਾਲ ਵਿੱਚ ਜ਼ੇਰੇ ਇਲਾਜ ਦਿਹਾਂਤ ਹੋ ਗਿਆ। ਆਰਿਫ਼ ਲਾਹੌਰ ਦੀ ਪਤਨੀ ਰਜ਼ੀਆਂ ਲਾਹੌਰ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਪੁਸ਼ਟੀ ਅਜੇ ਤੱਕ ਨਹੀਂ ਹੋ ਸਕੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਉਨ੍ਹਾਂ ਨੂੰ ਬਾਰ ਬਾਰ ਬੁਖਾਰ ਵੀ ਹੋ ਰਿਹਾ ਸੀ।

ਉਹਨਾਂ ਦੀ ਗੰਭੀਰ ਹਾਲਤ ਦੇ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ। ਪਰ ਉਨ੍ਹਾਂ ਦੀ ਸਿਹਤ ਵਿਚ ਕੋਈ ਵੀ ਸੁਧਾਰ ਨਹੀਂ ਆ ਸਕਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ, ਅਤੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।




error: Content is protected !!