=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਇਹ ਮਸ਼ਹੂਰ ਪੰਜਾਬੀ ਅਦਾਕਾਰ ਹੋ ਗਏ ਭਾਜਪਾ ਚ ਸ਼ਾਮਿਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਹੋਣ ਵਾਲੀਆਂ ਚੋਣਾ ਜਿਥੇ ਸਭ ਪਾਸੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਉਥੇ ਹੀ ਸਾਰੇ ਲੋਕਾਂ ਦੀ ਨਜ਼ਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰ ਲੱਗੀ ਹੋਈ ਹੈ ਅਤੇ ਕਿਸ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਹਾਸਲ ਹੁੰਦੀ ਹੈ। ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਕਈ ਹਸਤੀਆਂ ਇਹਨਾਂ ਕਈ ਪਾਰਟੀਆਂ ਦੇ ਸਮਰਥਨ ਵਿੱਚ ਨਿੱਤਰ ਆਈਆਂ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਦੇਖੇ ਜਾ ਰਹੇ ਹਨ ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੱਖ-ਵੱਖ ਪਾਰਟੀਆਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਕੁਝ ਫ਼ਿਲਮੀ ਹਸਤੀਆਂ ਰਾਜਨੀਤੀ ਵਿੱਚ ਸ਼ਾਮਲ ਹੋ ਗਈਆਂ ਹਨ।

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਥੇ ਵੱਖ-ਵੱਖ ਚੋਣ ਹਲਕਿਆਂ ਤੋਂ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਣ ਦਿੱਤੇ ਗਏ ਹਨ। ਉੱਥੇ ਹੀ ਨਾਮਜ਼ਦਗੀ ਪੱਤਰ ਵੀ ਭਰੇ ਜਾ ਚੁੱਕੇ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਭਾਜਪਾ ਵਿੱਚ ਸ਼ਾਮਲ ਹੋਏ ਹਨ ਇਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਜਪਾ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਅੱਜ ਭਾਰਤੀ ਜਨਤਾ ਪਾਰਟੀ ਵੱਲੋ ਚੰਡੀਗੜ ਵਿਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿੱਥੇ ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਮਸ਼ਹੂਰ ਪੰਜਾਬੀ ਅਦਾਕਾਰਾ ਹੋਬੀ ਧਾਲੀਵਾਲ ਅਤੇ ਮਾਹੀ ਗਿੱਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਭਾਜਪਾ ਵਿੱਚ ਉਨ੍ਹਾਂ ਨੂੰ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਉਥੇ ਹੀ ਉਨ੍ਹਾਂ ਦਾ ਸਵਾਗਤ ਗੁਲਦਸਤਾ ਦੇ ਕੇ ਕੀਤਾ ਗਿਆ ਹੈ।

ਉਨ੍ਹਾਂ ਨੂੰ ਸ਼ਾਮਲ ਕਰਨ ਵਾਸਤੇ ਜਿਥੇ ਭਾਜਪਾ ਵੱਲੋਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਉਥੇ ਹੀ ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪਹੁੰਚੇ ਹੋਏ ਸਨ। ਭਾਜਪਾ ਵਿੱਚ ਸ਼ਾਮਲ ਹੋਣ ਤੇ ਖੁਸ਼ੀ ਸਾਂਝੀ ਕਰਦੇ ਹੋਏ ਅਦਾਕਾਰ ਹੋਬੀ ਧਾਲੀਵਾਲ ਵੱਲੋਂ ਆਖਿਆ ਗਿਆ ਹੈ ਕਿ ਅਸੀਂ ਭਾਜਪਾ ਦੀ ਸੋਚ ਨੂੰ ਕਦੇ ਨੇੜਿਓਂ ਸਮਝਿਆ ਹੀ ਨਹੀਂ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ, 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲ ਜੁੜ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ।




error: Content is protected !!