BREAKING NEWS
Search

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਇਸ ਲੀਡਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਜਗਤ, ਸੰਗੀਤ ਜਗਤ ,ਖੇਡ-ਜਗਤ, ਰਾਜਨੀਤਿਕ ਜਗਤ ,ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਨੂੰ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੇ, ਉਥੇ ਹੀ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਨ੍ਹਾਂ ਵਿਚੋਂ ਕੁਝ ਤਾਂ ਸਿਹਤ ਯਾਬ ਹੋ ਚੁੱਕੇ ਹਨ ਅਤੇ ਕੁੱਝ ਇਸ ਕਰੋਨਾ ਨਾਲ ਜ਼ਿੰਦਗੀ ਹਾਰ ਗਈਆਂ ਹਨ।

ਦੁਨੀਆਂ ਵਿਚ ਸਾਰੇ ਦੇਸ਼ਾਂ ਤੇ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਹੁਣ ਚੋਟੀ ਦੇ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਸਿਆਸਤਦਾਨ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਉਘੇ ਸਿਆਸਤਦਾਨ ਜਰਨੈਲ ਸਿੰਘ ਕੁਝ ਦਿਨ ਪਹਿਲਾਂ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ।

ਉਨ੍ਹਾਂ ਦੀ ਹਾਲਤ ਤੇ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਹ ਜੇਰੇ ਇਲਾਜ ਸਨ। ਇਸ ਦੌਰਾਨ ਹੀ ਕੋਰੋਨਾ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ 2013 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਸਨ। ਉਹ ਅਜਿਹੀ ਸਖਸ਼ੀਅਤ ਸਨ ਜਿਹਨਾਂ ਨੇ ਐਮ ਐਲ ਏ ਦੇ ਅਹੁਦੇ ਤੋਂ 6 ਜਨਵਰੀ 2017 ਨੂੰ ਅਸਤੀਫਾ ਦੇ ਦਿੱਤਾ ਸੀ।

ਜਰਨੈਲ ਸਿੰਘ ਜਿੱਥੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਸੈਂਬਲੀ ਵਿੱਚ ਪ੍ਰਤੀਨਿਧਤਾ ਕਰਨ ਵਾਲੇ ਜਰਨੈਲ ਸਿੰਘ ਦੇਸ਼ ਦੇ ਇੱਕ ਚੰਗੇ ਨਾਮੀ ਗਰਾਮੀ ਪੱਤਰਕਾਰ ਵੀ ਸਨ। ਉਹ 48 ਵਰ੍ਹਿਆਂ ਦੇ ਸਨ । ਉਨ੍ਹਾਂ ਨੇ 1984 ਦੇ ਸਿੱਖ । ਕ-ਤ-ਲੇ-ਆ-ਮ । ਬਾਰੇ ਕਿਤਾਬ ਵੀ ਲਿਖੀ ਸੀ। ਉਨ੍ਹਾਂ ਨੇ 84 ਦੇ ਦੇ ਰੋਸ ਵਜੋਂ ਕੇਂਦਰੀ ਗ੍ਰਹਿ ਮੰਤਰੀ ਪੀ ਚਿਦੰਬਰਮ ਵੱਲ ਜੁੱਤੀ ਵੀ ਸੁੱ-ਟ ਦਿੱਤੀ ਸੀ।



error: Content is protected !!