BREAKING NEWS
Search

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕਮੇਡੀ ਕਲਾਕਾਰ ਸੁਨੀਲ ਗਰੋਵਰ ਤੇ ਟੁਟਿਆ ਬਿਪਤਾ ਦਾ ਪਹਾੜ – ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਜਿਥੇ ਵੱਖ-ਵੱਖ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਦੇਸ਼ ਅੰਦਰ ਹੋਣ ਜਾ ਰਹੀਆਂ ਪੰਜ ਸੂਬਿਆਂ ਦੀਆਂ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਜਿਸ ਸਮੇਂ ਕਰੋਨਾ ਵਰਗੀ ਭਿਆਨਕ ਬਿਮਾਰੀ ਨੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਸੀ। ਇਹਨਾਂ ਹਸਤੀਆਂ ਵੱਲੋਂ ਅੱਗੇ ਆ ਕੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਬਾਂਹ ਫੜੀ ਗਈ ਸੀ ਅਤੇ ਉਨ੍ਹਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਅਜਿਹੀਆਂ ਹਸਤੀਆਂ ਅਜੇਹੇ ਕਾਰਜਾ ਦੇ ਚਲਦੇ ਹੋਏ ਚਰਚਾ ਵਿੱਚ ਬਣ ਜਾਂਦੀਆਂ ਹਨ।

ਉਥੇ ਹੀ ਅਜਿਹੀਆਂ ਹਸਤੀਆਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਵਾਰ ਚਰਚਾ ਵਿਚ ਆ ਜਾਂਦੀਆਂ ਹਨ ਅਤੇ ਉਹਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਕਿਉਂਕਿ ਅਜਿਹੇ ਹਾਦਸਿਆਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਕਮੇਡੀਅਨ ਕਲਾਕਾਰ ਸੁਨੀਲ ਗਰੋਵਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਕਮੇਡੀਅਨ ਕਲਾਕਾਰ ਸੁਨੀਲ ਗਰੋਵਰ ਜਿੱਥੇ ਆਪਣੀ ਅਦਾਕਾਰੀ ਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾ ਚੁੱਕੇ ਹਨ। ਉਥੇ ਹੀ ਉਹ ਆਪਣੇ ਸ਼ੋਅ ਦੇ ਜ਼ਰੀਏ ਲੋਕਾਂ ਨੂੰ ਖੁਸ਼ ਕਰ ਦਿੰਦੇ ਹਨ।

ਬਹੁਤ ਸਾਰੇ ਲੋਕ ਉਨ੍ਹਾਂ ਦੀ ਕਮੇਡੀ ਦੇ ਫੈਨ ਹਨ ਅਤੇ ਹੁਣ ਸੁਨੀਲ ਗਰੋਵਰ ਦੀ ਹਾਰਟ ਸਰਜਰੀ ਦੀ ਖਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸੁਨੀਲ ਗਰੋਵਰ ਦੀ ਹਾਰਟ ਸਰਜਰੀ ਹੋਣ ਦੀ ਜਾਣਕਾਰੀ ਫ਼ਿਲਮੀ ਅਦਾਕਾਰਾ ਸਿੰਮੀ ਗਰੇਵਾਲ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਮੈਨੂੰ ਵੱਡਾ ਸਦਮਾ ਲੱਗਾ ਜਦੋਂ ਪਤਾ ਲੱਗਿਆ ਕਿ ਸੁਨੀਲ ਗਰੋਵਰ ਦੀ ਹਾਰਟ ਦੀ ਸਰਜਰੀ ਹੋਈ ਹੈ। ਉਨ੍ਹਾਂ ਵੱਲੋਂ ਇਹ ਸਭ ਟਵਿੱਟਰ ਉਪਰ ਲਿਖਿਆ ਗਿਆ ਹੈ।

ਉਥੇ ਹੀ ਉਨ੍ਹਾਂ ਕਿਹਾ ਕਿ ਜੋ ਇਨਸਾਨ ਲੋਕਾਂ ਦੀ ਜ਼ਿੰਦਗੀ ਨੂੰ ਖੁਸ਼ੀਆਂ ਨਾਲ ਭਰ ਦਿੰਦਾ ਹੈ ਉਹ ਇਸ ਤਰ੍ਹਾਂ ਬਿਮਾਰ ਹੋ ਗਿਆ ਹੈ। ਮੈਂ ਉਨ੍ਹਾਂ ਦੇ ਅਭਿਆਨ ਨੂੰ ਦੇਖ ਕੇ ਉਨ੍ਹਾਂ ਦੀ ਬਹੁਤ ਵੱਡੀ ਪ੍ਰਸੰਸਕ ਹਾਂ। ਉਥੇ ਹੀ ਸੋਸ਼ਲ ਮੀਡੀਆ ਉਪਰ ਲਗਾਤਾਰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਬਾਰੇ ਖਬਰ ਮਿਲਦੇ ਹੀ ਜਿੱਥੇ ਦੁਆਵਾਂ ਕੀਤੀਆਂ ਹਨ ਉਥੇ ਹੀ ਇਕ ਪ੍ਰਸੰਸਕ ਵੱਲੋਂ ਲਿਖਿਆ ਗਿਆ ਹੈ ਕਿ ਤੁਸੀਂ ਜਲਦੀ ਠੀਕ ਹੋ ਕੇ ਵਾਪਸ ਆਪਣੇ ਸ਼ੋ ਵਿਚ ਵਾਪਸੀ ਕਰੋਗੇ।



error: Content is protected !!