ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਗਾਇਕਾਂ ਵੱਲੋਂ ਜਿੱਥੇ ਕਰੋਨਾ ਤੋਂ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਸਹਾਇਤਾ ਕੀਤੀ ਗਈ ਹੈ। ਮੁਸ਼ਕਿਲ ਦੀ ਘੜੀ ਵਿਚ ਇਸ ਕਰੋਨਾ ਦੇ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਪਰਿਵਾਰਾਂ ਦਾ ਆਸਰਾ ਪੰਜਾਬ ਦੇ ਬਹੁਤ ਸਾਰੇ ਗਾਇਕ ਬਣੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਦੇਸ਼ ਦੇ ਕਿਸਾਨਾਂ ਦਾ ਵੀ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਗਾਇਕ ਅਤੇ ਕਲਾਕਾਰ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਇਸ ਅੰਦੋਲਨ ਦੇ ਵਿੱਚ ਜਾ ਕੇ ਆਪਣਾ ਅਹਿਮ ਯੋਗਦਾਨ ਦੇ ਰਹੇ ਹਨ । ਜਿਨ੍ਹਾਂ ਵੱਲੋਂ ਸਮੇਂ ਸਮੇਂ ਤੇ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ।

ਉਥੇ ਹੀ ਪੰਜਾਬ ਦੇ ਬਹੁਤ ਸਾਰੇ ਅਜਿਹੇ ਗਾਇਕ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਪੰਜਾਬ ਦੇ ਬਹੁਤ ਸਾਰੇ ਪ੍ਰਸਿੱਧ ਪੰਜਾਬੀ ਗਾਇਕ ਆਪਣੀਆਂ ਨਿੱਜੀ ਗੱਲਾਂ ਨੂੰ ਲੈ ਕੇ ਵੀ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੇ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਮਾੜੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਜਿੱਥੇ ਆਪਣੇ ਗੀਤਾਂ ਦੇ ਕਾਰਨ ਸਦਾ ਚਰਚਾ ਵਿਚ ਰਹਿੰਦੇ ਹਨ।

ਉੱਥੇ ਹੀ ਹੁਣ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਤੇ ਇਸਟਾਗਰਾਮ ਅਕਾਊਂਟ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬੀ ਗਾਇਕ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸਜ਼ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ।

ਇਸ ਸਭ ਦੀ ਜਾਣਕਾਰੀ ਪੰਜਾਬੀ ਦੇ ਨਾਮਵਰ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਵਲੋ ਖੁਦ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਜਿਸ ਬਾਰੇ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਸਭ ਕੁਝ ਦੱਸ ਦਿੱਤਾ ਹੈ। ਤਾਂ ਜੋ ਕੋਈ ਵੀ ਉਹਨਾ ਦੀ ਆਈ ਡੀ ਦਾ ਗਲਤ ਇਸਤੇਮਾਲ ਨਾ ਕਰ ਸਕੇ।


ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਆਈ ਮਾੜੀ ਖਬਰ
ByadminJuly 21, 2021Comments Off on ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਆਈ ਮਾੜੀ ਖਬਰ
Previous Postਹੁਣੇ ਹੁਣੇ ਪੰਜਾਬ ਲਈ ਅਗਲੇ 24 ਘੰਟਿਆਂ ਬਾਰੇ ਆਇਆ ਮੌਸਮ ਦਾ ਇਹ ਤਾਜਾ ਵੱਡਾ ਅਲਰਟ
Next Postਹੁਣੇ ਹੁਣੇ ਇੰਡੀਆ ਚ ਇਥੇ ਆਇਆ ਭੂਚਾਲ ,ਕੰਬੀ ਧਰਤੀ – ਤਾਜਾ ਵੱਡੀ ਖਬਰ