=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦਿਲੀਪ ਕੁਮਾਰ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਦੀ ਅਗਲੀ ਲਹਿਰ ਦੇ ਚਲਦੇ ਹੋਏ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਉੱਥੇ ਹੀ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਕਈ ਸੂਬਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਦਲੀਪ ਕੁਮਾਰ ਬਾਰੇ ਵੀ ਇੱਕ ਮਾੜੀ ਖਬਰ ਸਾਹਮਣੇ ਆਈ ਹੈ। ਹੁਣ ਤੱਕ ਬਹੁਤ ਸਾਰੀਆਂ ਫਿਲਮੀ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਅੱਜ ਮੁੰਬਈ ਦੇ ਹਿੰਦੁਜਾ ਵਿਚ ਹਸਪਤਾਲ ਵਿਚ ਇਲਾਜ਼ ਲਈ ਦਾਖਲ ਕਰਵਾਇਆ ਗਿਆ ਸੀ।

98 ਸਾਲਾਂ ਇਸ ਮਸ਼ਹੂਰ ਫਿਲਮੀ ਅਦਾਕਾਰ ਦਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਕੁਝ ਦਿਨਾਂ ਤੋਂ ਤਕਲੀਫ਼ ਮਹਿਸੂਸ ਹੋ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਜਿੱਥੇ ਉਹ ਜੇਰੇ ਇਲਾਜ ਹਨ। ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕੁੱਝ ਮਹੀਨੇ ਪਹਿਲਾਂ ਵੀ ਅਦਾਕਾਰ ਦਲੀਪ ਕੁਮਾਰ ਦੀ ਵਿਗੜੀ ਸਿਹਤ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣ ਦੀ ਜ਼ਰੂਰਤ ਮਹਿਸੂਸ ਹੋਈ ਸੀ। ਉਸ ਸਮੇਂ 2 ਦਿਨ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਸਿਹਤ ਜਲਦੀ ਠੀਕ ਹੋਣ ਲਈ ਦੁਆਵਾਂ ਕੀਤੀਆਂ ਗਈਆਂ। ਉਹਨਾ ਦੇ ਸਿਹਤਯਾਬ ਹੋਣ ਉਪਰੰਤ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਵੱਲੋਂ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਗਿਆ ਸੀ। ਹੁਣ ਵੀ ਦਲੀਪ ਕੁਮਾਰ ਦੇ ਬਿਮਾਰ ਹੋਣ ਦੀ ਖਬਰ ਮਿਲਦੇ ਹੀ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਫਿਰ ਉਨ੍ਹਾਂ ਦੇ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।




error: Content is protected !!