BREAKING NEWS
Search

ਹੁਣੇ ਹੁਣੇ ਜਲੰਧਰ ਤੋਂ ਆਈ ਮਾੜੀ ਖਬਰ – ਸੋਢਲ ਮੇਲੇ ‘ਚ ਟੁੱਟਿਆ ਝੁੱਲਾ

ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ- ਹੁਣੇ ਹੁਣੇ ਜਲੰਧਰ ਤੋਂ ਮਾੜੀ ਖਬਰ ਆ ਰਹੀ ਹੈ ਕੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ‘ਤੇ ਜੀ. ਐਮ. ਪੀ. ਫੈਕਟਰੀ ਨੇੜੇ ਲੱਗਾ ਝੁੱਲਾ ਅਚਾਨਕ ਟੁੱਟ ਗਿਆ। ਜਿਸ ਕਾਰਣ 3 ਬੱਚੇ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਝੁੱਲੇ ਵਾਲੇ ਦੀ ਜੰਮ ਕੇ ਕੀਤੀ।

ਜਿਸ ਦੌਰਾਨ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਝੁੱਲੇ ਵਾਲੇ ਨੂੰ ਬਚਾਇਆ। ਦੱਸਿਆ ਜਾ ਰਿਹਾ ਹੈ ਕਿ ਝੁੱਲਾ ਠੀਕ ਤਰ੍ਹਾਂ ਨਾਲ ਕੱਸਿਆ ਨਹੀਂ ਸੀ, ਜਿਸ ਕਾਰਨ ਇਹ ਹਾਦਸਾ ਹੋਇਆ ਤੇ ਮੇਲੇ ‘ਚ ਭੱਜ ਦੜ ਮਚ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!