ਆਈ ਤਾਜਾ ਵੱਡੀ ਖਬਰ
ਸੁਨਾਰੀਆ ਜੇਲ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਫਿਰ ਵੱਡਾ ਝ ਟ ਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ ਨੇ ਉਸ ਦੀ ਪੈਰੋਲ ਅਰਜੀ ਖਾ ਰਿ ਜ ਕਰ ਦਿੱਤੀ ਹੈ। ਦੱਸ ਦੇਈਏ ਕਿ ਡੇਰਾ ਮੁਖੀ ਦੀ ਮਾਂ ਨਸੀਬ ਕੌਰ ਨੇ ਪੁੱਤਰ ਨੂੰ 3 ਮਹੀਨਿਆਂ ਦੀ ਪੈਰੋਲ ਦੇਣ ਲਈ ਅਰਜੀ ਦਿੱਤੀ ਸੀ। ਪੈਰੋਲ ਅਰਜੀ ‘ਚ ਡੇਰਾ ਮੁਖੀ ਦੀ ਮਾਂ ਨਸੀਬ ਕੌਰ ਨੇ ਆਪਣੀ ਬੀ ਮਾ ਰੀ ਦਾ ਹਵਾਲਾ ਦਿੱਤਾ ਸੀ ਪਰ ਹਰਿਆਣਾ ਸਰਕਾਰ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਇਹ ਅਰਜੀ ਖਾਰਿਜ ਕਰ ਦਿੱਤੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਡੇਰਾ ਮੁਖੀ ਪੈਰੋਲ ਅਰਜੀ ਖਾਰਿਜ ਕੀਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 25 ਅਗਸਤ 2017 ਤੋਂ ਬੰਦ ਹਨ। 28 ਅਗਸਤ 2017 ਨੂੰ ਜੇਲ ‘ਚ ਹੀ ਸੀ.ਬੀ.ਆਈ.ਦੀ ਵਿਸ਼ੇਸ ਅਦਾਲਤ ਲਗਾ ਕੇ ਰਾਮ ਰਹੀਮ ਨੂੰ ਸਾਧਵੀ ਮਾਮਲੇ ‘ਚ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਮਾਮਲੇ ‘ਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ
ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ