BREAKING NEWS
Search

ਹੁਣੇ ਹੁਣੇ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹਿਆਂ ਨਾਲ ਵਾਪਰਿਆ ਕਹਿਰ ਮੌਕੇ ਤੇ ਹੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਣਕਾਰੀ ਮੁਤਾਬਕ ਗਹਿਰੀ ਮੰਡੀ ਦੀ ਛਿੰਦਰਜੀਤ ਕੌਰ ਆਪਣੇ ਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ ਜਾ ਰਹੀ ਸੀ।

ਇਸੇ ਦੌਰਾਨ ਜਦੋਂ ਉਹ ਗੋਲਡਨ ਗੇਟ ਕੋਲ ਪਿਛੋਂ ਤੇਜ਼ ਰਫਤਾਰ ‘ਚ ਆ ਰਹੇ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛਿੰਦਰਜੀਤ ਮੋਟਰਸਾਈਕਲ ਤੋਂ ਡਿੱਗ ਗਈ ਤੇ ਟਰੱਕ ਉਸਦੇ ਉਪਰੋਂ ਲੰਘ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਜਦਕਿ ਟਰੱਕ ਡਰਾਈਵਰ ਫਰਾਰ ਹੋ ਗਿਆ।

ਫਿਲਹਾਲ ਪੁਲਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



error: Content is protected !!